September 22, 2026, 1:25 am
----------- Advertisement -----------
HomeNewsLatest Newsਪਾਲ ਮਰਚੈਟ ਮਨੀ ਚੈਂਜਰ ਤੋਂ ਲੁੱਟ ਕਰਨ ਵਾਲੇ ਦੋਸ਼ੀ ਨਕਦੀ ਸਮੇਤ ਕਾਬੂ

ਪਾਲ ਮਰਚੈਟ ਮਨੀ ਚੈਂਜਰ ਤੋਂ ਲੁੱਟ ਕਰਨ ਵਾਲੇ ਦੋਸ਼ੀ ਨਕਦੀ ਸਮੇਤ ਕਾਬੂ

Published on

----------- Advertisement -----------

ਪਿਛਲੇ ਦਿਨੀਂ ਸਭ ਡਵੀਜ਼ਨ ਬਾਘਾਪੁਰਾਣਾ ਦੇ ਕੋਟਕਪੂਰਾ ਰੋਡ ਤੇ ਸਥਿਤ ਇੱਕ ਮਨੀ ਐਕਸਚੇਂਜ ਪਾਲ ਮਰਚੈਟ ਦੀ ਦੁਕਾਨ ‘ਤੇ 10-8-24 ਨੂੰ ਤਿੰਨ ਨੌਜਵਾਨ ਕਾਰ ‘ਤੇ ਆਏ ਤੇ ਪਿਸਤੌਲ ਦੀ ਨੋਕ ‘ਤੇ ਦੁਕਾਨ ਤੋਂ 2 ਲੱਖ 23 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ ਸੀ।

ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆਂ ਉਪ ਪੁਲਿਸ ਕਪਤਾਨ ਦਲਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਤਿੰਨ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਤਿੰਨਾਂ ਵਿੱਚੋਂ ਦੋ ਨੋਜਵਾਨ ਗ੍ਰਿਫਤਾਰ ਕਰ ਲਏ ਹਨ। ਉਹਨਾਂ ਕਿਹਾ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਉਕਤ ਦੋਸ਼ੀਆਂ ਨੂੰ ਟਰੇਸ ਕਰਨ ਲਈ ਆਸ ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵਾਚਿਆ ਗਿਆ ।

ਉਨਾ ਕਿਹਾ ਕਿ ਖਿਡੋਣਾ ਪਿਸਟਲ ਨਾਲ ਧਮਕਾ ਕੇ ਲੁੱਟ ਖੋਹ ਨੂੰ ਅੰਜਾਮ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ ਇਕ ਵਰਨਾ ਕਾਰ, ਖਿਡੋਣਾ ਪਿਸਟਲ ਅਤੇ 30000 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਫਤੀਸ ਦੌਰਾਨ ਵਾਰਦਾਤ ਵਿੱਚ ਵਰਤੀ ਗਈ ਸਿਲਵਰ ਰੰਗ ਦੀ ਵਰਨਾ PB10 Ak 0222 ਜਾਲੀ ਨੰਬਰ ਲਗਾਇਆ ਸੀ ਜਿਸ ਦਾ ਅਸਲ ਨੰਬਰ UP 11CK 0188 ਪਾਇਆ ਗਇਆ ਸੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...