August 11, 2026, 10:44 pm
----------- Advertisement -----------
HomeNewsLatest Newsਅੰਮ੍ਰਿਤਸਰ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ 8 ਲੱਖ ਡਾਲਰ ਜ਼ਬਤ, ਇਕ...

ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਸਟਮ ਵਿਭਾਗ ਵੱਲੋਂ 8 ਲੱਖ ਡਾਲਰ ਜ਼ਬਤ, ਇਕ ਯਾਤਰੀ ਨੂੰ ਲਿਆ ਹਿਰਾਸਤ ‘ਚ

Published on

----------- Advertisement -----------

ਕਸਟਮ ਵਿਭਾਗ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਿਦੇਸ਼ੀ ਕਰੰਸੀ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਚੈਕਿੰਗ ਦੌਰਾਨ ਕਸਟਮ ਵਿਭਾਗ ਨੇ ਇਕ ਯਾਤਰੀ ਦੇ ਬੈਗ ‘ਚੋਂ ਕਰੀਬ 8 ਲੱਖ ਡਾਲਰ ਬਰਾਮਦ ਕੀਤੇ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 6.4 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਇਕ ਯਾਤਰੀ ਆਪਣੇ ਨਾਲ ਦੁਬਈ ਲਿਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਯਾਤਰੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਵੇਰੇ ਕਰੀਬ 3.30 ਵਜੇ ਫਲਾਈਟ ਨੇ ਦੁਬਈ ਲਈ ਰਵਾਨਾ ਹੋਣਾ ਸੀ। ਸਾਰੇ ਯਾਤਰੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਕਸਟਮ ਵਿਭਾਗ ਨੂੰ ਇਕ ਬੈਗ ‘ਤੇ ਸ਼ੱਕ ਹੋਇਆ। ਜਦੋਂ ਬੈਗ ਦੀ ਜਾਂਚ ਕੀਤੀ ਗਈ ਤਾਂ ਉਸ ਦੇ ਹੇਠਾਂ ਇਕ ਵੱਖਰੀ ਜੇਬ ਮਿਲੀ, ਜਿਸ ਵਿਚ ਪੈਸੇ ਛੁਪਾ ਕੇ ਰੱਖੇ ਹੋਏ ਸਨ। ਇਸ ਤੋਂ ਬਾਅਦ ਯਾਤਰੀ ਨੂੰ ਹਿਰਾਸਤ ‘ਚ ਲੈ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...