September 6, 2026, 3:08 am
----------- Advertisement -----------
HomeNewsBreaking Newsਮੋਹਾਲੀ 'ਚ ਕੇਟਰਿੰਗ ਦੇ ਗੋਦਾਮ 'ਚ ਫਟਿਆ ਸਿਲੰਡਰ, 2 ਜ਼ਖਮੀ, 1 ਦੀ...

ਮੋਹਾਲੀ ‘ਚ ਕੇਟਰਿੰਗ ਦੇ ਗੋਦਾਮ ‘ਚ ਫਟਿਆ ਸਿਲੰਡਰ, 2 ਜ਼ਖਮੀ, 1 ਦੀ ਮੌ.ਤ

Published on

----------- Advertisement -----------

ਮੋਹਾਲੀ ਦੇ ਪਿੰਡ ਟੀਡਾ ‘ਚ ਕੇਟਰਿੰਗ ਦੇ ਗੋਦਾਮ ‘ਚ ਸਿਲੰਡਰ ਫਟ ਗਿਆ ਹੈ। ਸਿਲੰਡਰ ਫਟਣ ਕਾਰਨ ਗੋਦਾਮ ਦੀ ਛੱਤ ਡਿੱਗ ਗਈ।  

ਇਸ ਹਾਦਸੇ ‘ਚ ਕੁੱਲ 2 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ। ਜਦਕਿ 1 ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲ ਰਹੀ ਹੈ। ਇਹ ਕੇਟਰਿੰਗ ਗੋਦਾਮ ਇੱਕ ਔਰਤ ਦੀ ਮਲਕੀਅਤ ਦੱਸਿਆ ਜਾਂਦਾ ਹੈ। 

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਦਾਮ ਦੇ ਅੰਦਰ ਮੌਜੂਦ ਲੋਕ ਇੱਕ ਵੱਡੇ ਸਿਲੰਡਰ ਤੋਂ ਛੋਟੇ ਸਿਲੰਡਰ ਵਿੱਚ ਗੈਸ ਭਰ ਰਹੇ ਸਨ। ਇਸ ਦੌਰਾਨ ਸਿਲੰਡਰ ਫਟ ਗਿਆ। ਗੁਦਾਮ ਦੇ ਅੰਦਰ ਕਈ ਹੋਰ ਸਿਲੰਡਰ ਰੱਖੇ ਹੋਏ ਸਨ। ਹਾਲਾਂਕਿ ਉਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।

ਹਾਦਸੇ ਦੇ ਸਮੇਂ ਗੋਦਾਮ ਦੇ ਅੰਦਰ ਸਿਰਫ਼ ਤਿੰਨ ਲੋਕ ਮੌਜੂਦ ਸਨ। ਇਹ ਲੋਕ ਇੱਥੇ ਰਹਿੰਦੇ ਹਨ। ਇਸ ਮਾਮਲੇ ‘ਚ ਮ੍ਰਿਤਕ ਅਤੇ ਦੋ ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਕਿਉਂਕਿ ਇੱਥੇ ਸਿਰਫ਼ ਇਹ ਤਿੰਨ ਲੋਕ ਰਹਿੰਦੇ ਸਨ। ਜਦਕਿ ਗੋਦਾਮ ਦਾ ਮਾਲਕ ਅਜੇ ਤੱਕ ਪੁਲਿਸ ਦੇ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਹੋਵੇਗਾ। ਉਧਰ ਡੀਐਸਪੀ ਖਰੜ-2 ਧਰਮਵੀਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਜਲਦੀ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...