June 26, 2026, 5:50 pm
----------- Advertisement -----------
HomeNewsBreaking Newsਡੱਬਵਾਲੀ ਨੇੜੇ ਵਾਪਰਿਆ ਦਰਦਨਾਕ ਹਾਦਸਾ; ਪੰਜਾਬ ਰੋਡਵੇਜ਼ ਦੀ ਬੱਸ ਪਲਟੀ; ਇਕ ਦੀ...

ਡੱਬਵਾਲੀ ਨੇੜੇ ਵਾਪਰਿਆ ਦਰਦਨਾਕ ਹਾਦਸਾ; ਪੰਜਾਬ ਰੋਡਵੇਜ਼ ਦੀ ਬੱਸ ਪਲਟੀ; ਇਕ ਦੀ ਮੌਤ

Published on

----------- Advertisement -----------

ਬਠਿੰਡਾ ਦੇ ਬੀਕਾਨੇਰ ਨੈਸ਼ਨਲ ਹਾਈਵੇ ‘ਤੇ ਡੱਬਵਾਲੀ ਕਸਬੇ ਨੇੜੇ ਪਿੰਡ ਪਥਰਾਲਾ ਦੇ ਪੀਆਰਟੀਸੀ ਫਰੀਦਕੋਟ ਡਿਪੂ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ ਦੋ ਦਰਜਨ ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਫਰੀਦਕੋਟ ਡਿਪੂ ਦੀ ਇੱਕ ਬੱਸ ਹਰਿਆਣਾ ਦੇ ਡੱਬਵਾਲੀ ਤੋਂ ਬਠਿੰਡਾ ਆ ਰਹੀ ਸੀ। ਜਿਉਂ ਹੀ ਇਹ ਬੱਸ ਉਸਾਰੀ ਅਧੀਨ ਬਠਿੰਡਾ-ਬੀਕਾਨੇਰ-ਡੱਬਵਾਲੀ ਕੌਮੀ ਮਾਰਗ ’ਤੇ ਡੱਬਵਾਲੀ ਨੇੜੇ ਪਿੰਡ ਪਥਰਾਲਾ ਕੋਲ ਪੁੱਜੀ ਤਾਂ ਬੇਕਾਬੂ ਹੋ ਕੇ ਪਲਟ ਗਈ।
ਇਸ ਹਾਦਸੇ ਵਿੱਚ ਜਸਵਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਪਿੰਡ ਲੋਹਾਰਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੌਤ ਹੋ ਗਈ ਅਤੇ ਦੋ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਵਿੱਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਡੱਬਵਾਲੀ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...