June 30, 2026, 12:48 am
----------- Advertisement -----------
HomeNewsLatest Newsਫ਼ਸਲਾਂ, ਬਾਗਾਂ ਤੇ ਘਰਾਂ ਦੇ ਨੁਕਸਾਨ ਦਾ ਲਿਆ ਜਾਵੇਗਾ ਜਾਇਜ਼ਾ

ਫ਼ਸਲਾਂ, ਬਾਗਾਂ ਤੇ ਘਰਾਂ ਦੇ ਨੁਕਸਾਨ ਦਾ ਲਿਆ ਜਾਵੇਗਾ ਜਾਇਜ਼ਾ

Published on

----------- Advertisement -----------

ਚੰਡੀਗੜ੍ਹ : ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਸ਼ਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫ਼ਸਲਾਂ, ਬਾਗਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...