June 2, 2026, 9:17 am
----------- Advertisement -----------
HomeNewsBreaking Newsਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ 10ਵੀਂ ਅਤੇ 12ਵੀਂ ਦੀ ਡੇਟਸ਼ੀਟ...

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਦਾ ਐਲਾਨ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ 10ਵੀਂ ਅਤੇ 12ਵੀਂ ਦੀ ਮਾਰਚ 2024 ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵਲੋਂ ਜਾਰੀ ਜਾਣਕਾਰੀ ਅਨੁਸਾਰ 5 ਵੀਂ ਸ੍ਰੇਣੀ ਦੀ ਸਲਾਨਾ ਪ੍ਰੀਖਿਆ 7 ਮਾਰਚ ਤੋਂ 14 ਮਾਰਚ ਤੱਕ, 8ਵੀਂ ਸ੍ਰੇਣੀ ਦੀ ਸਲਾਨਾ ਪ੍ਰੀਖਿਆ 7 ਮਾਰਚ ਤੋਂ 27 ਮਾਰਚ ਤੱਕ, 10 ਸ੍ਰੇਣੀ ਦੀ ਸਲਾਨਾ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ ਤੱਕ ਅਤੇ 12 ਸ੍ਰੇਣੀ ਦੀ 13 ਫਰਵਰੀ ਤੋਂ 30 ਮਾਰਚ ਤੱਕ ਬੋਰਡ ਵਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...