September 23, 2026, 8:18 pm
----------- Advertisement -----------
HomeNewsBreaking Newsਖੰਨਾ 'ਚ ਦਿਨ-ਦਿਹਾੜੇ ਬੈਂਕ 'ਚ ਲੁੱਟ ਦੀ ਵਾਰਦਾਤ, ਬਦਮਾਸ਼ਾਂ ਨੇ ਲੁੱਟੇ 15...

ਖੰਨਾ ‘ਚ ਦਿਨ-ਦਿਹਾੜੇ ਬੈਂਕ ‘ਚ ਲੁੱਟ ਦੀ ਵਾਰਦਾਤ, ਬਦਮਾਸ਼ਾਂ ਨੇ ਲੁੱਟੇ 15 ਲੱਖ ਰੁਪਏ

Published on

----------- Advertisement -----------


ਖੰਨਾ ਨੇੜਲੇ ਪਿੰਡ ਬਗਲੀ ਕਲਾਂ ਵਿੱਚ ਦਿਨ ਦਿਹਾੜੇ ਬੈਂਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਦੋ ਮਿੰਟਾਂ ‘ਚ ਪਿਸਤੌਲ ਦੀ ਨੋਕ ‘ਤੇ ਕਰੀਬ 15 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ 2:56 ਵਜੇ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਵਿਅਕਤੀ ਬੈਂਕ ਦੇ ਬਾਹਰ ਰੁਕੇ। ਇਸ ਤੋਂ ਬਾਅਦ ਜਿਵੇਂ ਹੀ ਉਹ ਬੈਂਕ ਦੇ ਅੰਦਰ ਦਾਖਲ ਹੁੰਦੇ ਹਨ, ਜਦੋਂ ਬੰਦੂਕਧਾਰੀ ਨੇ ਉਨ੍ਹਾਂ ਨੂੰ ਆਪਣੇ ਨਕਾਬ ਉਤਾਰਨ ਲਈ ਕਿਹਾ ਤਾਂ ਤਿੰਨੋਂ ਡਾਕੂਆਂ ਨੇ ਪਿਸਤੌਲ ਤਾਣ ਲਈ। ਜਦੋਂ ਗੋਲੀ ਚਲਾਈ ਜਾਂਦੀ ਹੈ, ਤਾਂ ਸਟਾਫ ਕਾਊਂਟਰ ਛੱਡ ਕੇ ਲੁਕ ਜਾਂਦਾ ਹੈ।


ਜਿਸ ਤੋਂ ਬਾਅਦ ਬਦਮਾਸ਼ ਗੰਨਮੈਨ ਦੀ ਬੰਦੂਕ ਖੋਹ ਕੇ ਕਾਊਂਟਰ ਤੋਂ ਕਰੀਬ 15 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ। ਬਦਮਾਸ਼ਾਂ ਨੇ ਸਿਰਫ 2 ਮਿੰਟਾਂ ‘ਚ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ। ਜਿਸ ਤੋਂ ਬਾਅਦ ਉਹ ਬੀਜਾ ਵੱਲ ਭੱਜ ਗਏ। ਦੱਸਿਆ ਜਾਂਦਾ ਹੈ ਕਿ ਜਦੋਂ ਲੁਟੇਰੇ ਗੰਨਮੈਨ ਦੀ ਬੰਦੂਕ ਲੈ ਕੇ ਭੱਜਦੇ ਹਨ ਤਾਂ ਗੰਨਮੈਨ ਉਨ੍ਹਾਂ ਦੇ ਪਿੱਛੇ ਭੱਜਦਾ ਹੈ। ਬੈਂਕ ਦੇ ਬਾਹਰ ਗੋਲੀ ਵੀ ਚਲਾਈ ਜਾਂਦੀ ਹੈ ਅਤੇ ਬੰਦੂਕ ਥੋੜ੍ਹੀ ਦੂਰ ਸੁੱਟ ਦਿੱਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...