September 21, 2026, 6:08 pm
----------- Advertisement -----------
HomeNewsBreaking NewsDC ਲੁਧਿਆਣਾ ਵੱਲੋਂ ਬੇਸਮੈਂਟਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਦੀ ਜਾਂਚ ਦੇ ਹੁਕਮ, ਇੱਕ...

DC ਲੁਧਿਆਣਾ ਵੱਲੋਂ ਬੇਸਮੈਂਟਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਦੀ ਜਾਂਚ ਦੇ ਹੁਕਮ, ਇੱਕ ਹਫਤੇ ‘ਚ ਮੰਗੀ ਰਿਪੋਰਟ

Published on

----------- Advertisement -----------
  • ਅਧਿਕਾਰੀਆਂ ਨੂੰ ਇੱਕ ਹਫਤੇ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਜਮ੍ਹਾ ਕਰਨ ਲਈ ਕਿਹਾ

ਲੁਧਿਆਣਾ, 2 ਅਗਸਤ 2024 – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀਰਵਾਰ ਨੂੰ ਸਾਰੀਆਂ ਇਮਾਰਤਾਂ ਦੀ ਪੂਰੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੇਸਮੈਂਟਾਂ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਵਪਾਰਕ ਗਤੀਵਿਧੀਆਂ ਨਾ ਹੋਣ।

ਨਗਰ ਨਿਗਮ, ਕਮਿਸ਼ਨਰੇਟ ਪੁਲਿਸ, ਗਲਾਡਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਲੁਧਿਆਣਾ ਇੰਪਰੂਵਮੈਂਟ ਟਰੱਸਟ, ਜ਼ਿਲ੍ਹਾ ਫਾਇਰ ਅਫ਼ਸਰ ਅਤੇ ਸੁਪਰਡੈਂਟ ਇੰਜਨੀਅਰ ਲੋਕ ਨਿਰਮਾਣ ਵਿਭਾਗ (ਸੂਬਾਈ ਡਵੀਜ਼ਨ) ਨੂੰ ਆਪੋ-ਆਪਣੇ ਖੇਤਰਾਂ ਵਿੱਚ ਵਿਸ਼ੇਸ਼ ਨਿਰੀਖਣ ਕਰਨ ਅਤੇ ਕਾਰਵਾਈ ਦੀ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇੱਕ ਹਫ਼ਤੇ ਦੇ ਅੰਦਰ ਨਿਰੀਖਣ ਇਸ ਗੱਲ ਦੀ ਜਾਂਚ ਕਰਨ ‘ਤੇ ਕੇਂਦ੍ਰਿਤ ਹੋਵੇਗਾ ਕਿ ਕੀ ਬੇਸਮੈਂਟਾਂ ਦੀ ਵਰਤੋਂ ਵਪਾਰਕ ਉਦੇਸ਼ਾਂ ਲਈ ਕੀਤੀ ਜਾ ਰਹੀ ਹੈ। ਜਿਸ ਵਿੱਚ ਅੱਗ ਸੁਰੱਖਿਆ ਨਿਯਮਾਂ ਦੀ ਪਾਲਣਾ, ਬਿਲਡਿੰਗ ਉਪ-ਨਿਯਮਾਂ ਦੀ ਪਾਲਣਾ, ਅਤੇ ਹੋਰ ਸਬੰਧਤ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀ।

ਇਹ ਹੁਕਮ ਡਿਪਟੀ ਕਮਿਸ਼ਨਰ ਵੱਲੋ ਦਿੱਲੀ ਵਿੱਚ ਇੱਕ ਦਰਦਨਾਕ ਘਟਨਾ ਦੇ ਮੱਦੇਨਜ਼ਰ ਦਿੱਤੇ ਗਏ ਹਨ ਜਿੱਥੇ ਇੱਕ ਇਮਾਰਤ ਦੇ ਬੇਸਮੈਂਟ ਵਿੱਚ ਹੜ੍ਹ ਆਉਣ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...