September 4, 2026, 5:46 am
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪੈਰਾ ਟੀ.ਟੀ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਅਤੇ ਪੈਰਾ...

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪੈਰਾ ਟੀ.ਟੀ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਅਤੇ ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ

Published on

----------- Advertisement -----------

ਲੁਧਿਆਣਾ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪੈਰਾ ਟੇਬਲ ਟੈਨਿਸ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਵਧਵਾ ਅਤੇ ਪੈਰਾ ਬੈਡਮਿੰਟਨ ਖਿਡਾਰਨ ਸ਼ਬਨਮ ਦੀ ਖੇਡ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ਲਾਘਾ ਕੀਤੀ।

ਵਧਵਾ ਨੇ ਅੰਤਰਰਾਸ਼ਟਰੀ ਟੇਬਲ ਟੈਨਿਸ ਫੈਡਰੇਸ਼ਨ (ਆਈ.ਟੀ.ਟੀ.ਐਫ.) ਐਫ.ਏ.40 ਥਾਈਲੈਂਡ ਪੈਰਾ ਓਪਨ ਚੈਂਪੀਅਨਸ਼ਿਪ 2024 ਵਿੱਚ ਮਿਕਸਡ ਡਬਲਜ਼ ਵਰਗ ਵਿੱਚ ਸੋਨ ਤਗਮਾ ਜਿੱਤਿਆ, ਜੋ ਕਿ 21 ਤੋਂ 24 ਜੁਲਾਈ ਤੱਕ ਪਤਾਇਆ ਵਿੱਚ ਹੋਈ। ਇਸੇ ਤਰ੍ਹਾਂ ਕੰਪਾਲਾ ਵਿੱਚ ਆਯੋਜਿਤ ਯੂਗਾਂਡਾ ਪੈਰਾ ਬੈਡਮਿੰਟਨ ਇੰਟਰਨੈਸ਼ਨਲ 2024 ਵਿੱਚ ਸ਼ਬਨਮ ਨੇ ਦੋ ਵਰਗਾਂ (ਸਿੰਗਲ ਅਤੇ ਡਬਲਜ਼) ਵਿੱਚ ਚਾਂਦੀ ਦੇ ਤਗਮੇ ਜਿੱਤੇ।

ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿੱਚ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਾਲ ਸ਼ੁਭਮ ਅਤੇ ਸ਼ਬਨਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਭਵਿੱਖ ਵਿੱਚ ਹੋਣ ਵਾਲੇ ਸਮਾਗਮਾਂ ਲਈ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਸ਼ੁਭਮ ਅਤੇ ਸ਼ਬਨਮ ਨੂੰ ਹਰ ਸੰਭਵ ਮਦਦ ਦੀ ਪੇਸ਼ਕਸ਼ ਵੀ ਕੀਤੀ। ਰੈੱਡ ਕਰਾਸ ਸੋਸਾਇਟੀ ਨੂੰ ਵੀ ਉਨ੍ਹਾਂ ‘ਤੇ ਮਾਣ ਹੈ ਅਤੇ ਉਨ੍ਹਾਂ ਦੀ ਮਦਦ ਕਰਦੇ ਰਹਿਣਗੇ।

ਦੋਵਾਂ ਖਿਡਾਰੀਆਂ ਨੂੰ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਦਿਵਿਆਂਗ ਵੋਟਰਾਂ ਵਿੱਚ ਵੋਟ ਦੇ ਅਧਿਕਾਰ ਬਾਰੇ ਜਾਗਰੂਕਤਾ ਫੈਲਾਉਣ ਲਈ ਦਿਵਿਆਂਗਜਨਾਂ ਦੇ ਜ਼ਿਲ੍ਹਾ ਆਈਕਨ ਵਜੋਂ ਨਿਯੁਕਤ ਕੀਤਾ ਗਿਆ ਹੈ। ਸ਼ੁਭਮ ਅਤੇ ਸ਼ਬਨਮ ਨੇ ਵੀ ਸਨਮਾਨ ਲਈ ਸ਼ਕਰਾਨਾ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...