September 4, 2026, 12:16 pm
----------- Advertisement -----------
HomeNewsBreaking Newsਲੁਧਿਆਣਾ 'ਚ DCP ਨੇ ਨਵੇਂ ਸਾਲ 'ਚ ਹੋਣ ਵਾਲੇ ਸਮਾਗਮਾਂ ਲਈ ਗਾਇਡਲਾਇਨ ਕੀਤੀ...

ਲੁਧਿਆਣਾ ‘ਚ DCP ਨੇ ਨਵੇਂ ਸਾਲ ‘ਚ ਹੋਣ ਵਾਲੇ ਸਮਾਗਮਾਂ ਲਈ ਗਾਇਡਲਾਇਨ ਕੀਤੀ ਜਾਰੀ, ਪੜੋ ਵੇਰਵਾ

Published on

----------- Advertisement -----------

ਲੁਧਿਆਣਾ ‘ਚ ਨਵੇਂ ਸਾਲ ਦੀ ਆਮਦ ‘ਤੇ ਸ਼ਹਿਰ ‘ਚ ਹੋਣ ਵਾਲੇ ਸਮਾਗਮਾਂ, ਹੋਟਲਾਂ, ਕਲੱਬਾਂ ਆਦਿ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਨੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਡੀਸੀਪੀ ਰੁਪਿੰਦਰ ਸਿੰਘ ਨੇ ਹੁਕਮ ਜਾਰੀ ਕੀਤੇ ਹਨ ਕਿ ਨਵੇਂ ਸਾਲ ਦੇ ਸਵਾਗਤ ਲਈ ਪ੍ਰੋਗਰਾਮ ਆਦਿ 31 ਦਸੰਬਰ ਦੀ ਰਾਤ ਨੂੰ 1 ਵਜੇ ਤੱਕ ਹੀ ਆਯੋਜਿਤ ਕੀਤੇ ਜਾ ਸਕਦੇ ਹਨ। 

ਜੇਕਰ ਕੋਈ ਰਾਤ 1 ਵਜੇ ਤੋਂ ਬਾਅਦ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਡੀਸੀਪੀ ਰੁਪਿੰਦਰ ਅਨੁਸਾਰ ਇਹ ਹੁਕਮ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ। ਰਾਤ ਨੂੰ ਸਾਰੀਆਂ ਸੜਕਾਂ ’ਤੇ ਪੁਲਿਸ ਗਸ਼ਤ ਤਾਇਨਾਤ ਰਹੇਗੀ।

ਪੁਲਿਸ ਨੇ ਲੋਕਾਂ ਨੂੰ ਰਾਤ ਨੂੰ ਧੁੰਦ ਤੋਂ ਬਚਣ ਲਈ ਆਪਣੇ ਵਾਹਨਾਂ ਦੀ ਰਫ਼ਤਾਰ ਧੀਮੀ ਰੱਖਣ ਦੀ ਵੀ ਅਪੀਲ ਕੀਤੀ ਹੈ। ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਏ ਜਾਣ। ਨਵੇਂ ਸਾਲ ਦੀ ਰਾਤ ਨੂੰ ਸੜਕਾਂ ‘ਤੇ ਵਿਸ਼ੇਸ਼ ਨਾਕੇਬੰਦੀ ਵੀ ਕੀਤੀ ਜਾਵੇਗੀ। ਸ਼ਰਾਬ ਪੀ ਕੇ ਗੱਡੀ ਚਲਾਉਣ ਲਈ ਪੁਲਿਸ ਤੁਹਾਨੂੰ ਸਜ਼ਾ ਵੀ ਦੇਵੇਗੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...