November 19, 2026, 1:27 pm
----------- Advertisement -----------
HomeNewsBreaking Newsਚੰਡੀਗੜ੍ਹ 'ਚ ਕਾਲਜ ਵਿਦਿਆਰਥੀ ਦੀ ਮੌ+ਤ: 3 ਦਿਨ ਪਹਿਲਾਂ ਦੋ ਨੌਜਵਾਨਾਂ ਨੇ...

ਚੰਡੀਗੜ੍ਹ ‘ਚ ਕਾਲਜ ਵਿਦਿਆਰਥੀ ਦੀ ਮੌ+ਤ: 3 ਦਿਨ ਪਹਿਲਾਂ ਦੋ ਨੌਜਵਾਨਾਂ ਨੇ ਚਾਕੂ ਨਾਲ ਕੀਤਾ ਸੀ ਹਮਲਾ

Published on

----------- Advertisement -----------
  • ਮੁਲਜ਼ਮਾਂ ਵਿੱਚ ਇੱਕ ਨਾਬਾਲਗ

ਚੰਡੀਗੜ੍ਹ, 3 ਦਸੰਬਰ 2023 – ਚੰਡੀਗੜ੍ਹ ‘ਚ ਚਾਕੂ ਨਾਲ ਵਾਰ ਕੀਤੇ ਗਏ ਨੌਜਵਾਨ ਦੀ 3 ਦਿਨਾਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਹੁਣ ਚੰਡੀਗੜ੍ਹ ਪੁਲਿਸ ਨੇ ਕਤਲ ਦੀ ਕੋਸ਼ਿਸ਼ ਦੇ ਇਸ ਮਾਮਲੇ ਵਿੱਚ ਕਤਲ ਦੀ ਧਾਰਾ 302 ਵੀ ਲਗਾ ਦਿੱਤੀ ਹੈ। ਇਹ ਘਟਨਾ ਬੁੱਧਵਾਰ ਨੂੰ ਸੈਕਟਰ 25 ਵਿੱਚ ਵਾਪਰੀ। ਮੁਲਜ਼ਮ ਇਸ ਸਮੇਂ ਜੇਲ੍ਹ ਵਿੱਚ ਹਨ। ਪੁਲਿਸ ਹੁਣ ਮਾਮਲੇ ਦੀ ਅਗਲੀ ਕਾਰਵਾਈ ਕਰ ਰਹੀ ਹੈ।

18 ਸਾਲਾ ਮੁਕੁਲ ਉਰਫ ਰਿਸ਼ੀ ਬੁੱਧਵਾਰ ਦੁਪਹਿਰ ਸੈਕਟਰ-25 ਸਥਿਤ ਕਾਲਜ ਤੋਂ ਘਰ ਪਰਤ ਰਿਹਾ ਸੀ। ਜਦੋਂ ਉਹ ਸੈਕਟਰ-25 ਕੋਲ ਪਹੁੰਚਿਆ ਤਾਂ ਦੋ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ‘ਚੋਂ ਇਕ ਨੇ ਚਾਕੂ ਕੱਢ ਕੇ ਮੁਕੁਲ ਦੇ ਪੇਟ ‘ਚ ਵਾਰ ਕਰ ਦਿੱਤਾ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ। ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਪੀਜੀਆਈ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਤਿੰਨ ਦਿਨ ਦੇ ਇਲਾਜ ਤੋਂ ਬਾਅਦ ਅੱਜ ਤੜਕੇ 2 ਵਜੇ ਮੁਕੁਲ ਦੀ ਮੌਤ ਹੋ ਗਈ। ਮੁਕੁਲ ਦੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਪੁਲੀਸ ਨੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਹੈ। ਮੁਲਜ਼ਮਾਂ ਵਿੱਚੋਂ ਇੱਕ ਸੈਕਟਰ-24 ਦਾ ਵਸਨੀਕ ਹੈ ਅਤੇ ਦੂਜਾ ਸੈਕਟਰ-25 ਦਾ ਵਸਨੀਕ ਹੈ। ਇਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...