November 19, 2026, 3:59 am
----------- Advertisement -----------
HomeNewsBreaking Newsਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌ+ਤ: ਟਰੱਕ 'ਚੋਂ ਸਾਮਾਨ ਉਤਾਰਦੇ ਸਮੇਂ ਆਇਆ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌ+ਤ: ਟਰੱਕ ‘ਚੋਂ ਸਾਮਾਨ ਉਤਾਰਦੇ ਸਮੇਂ ਆਇਆ ਥੱਲੇ

Published on

----------- Advertisement -----------
  • ਤਰਨਤਾਰਨ ਦਾ ਰਹਿਣ ਵਾਲਾ ਸੀ
  • 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਤਰਨਤਾਰਨ, 7 ਫਰਵਰੀ 2024 – ਤਰਨਤਾਰਨ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਕੈਨੇਡਾ ‘ਚ ਡਰਾਈਵਰ ਵਜੋਂ ਕੰਮ ਕਰਦਾ ਸੀ। ਮ੍ਰਿਤਕ ਦੀ ਪਛਾਣ ਸੁਬੇਗ ਸਿੰਘ ਵਾਸੀ ਪਿੰਡ ਪੰਜਵੜ ਕਲਾਂ ਵਜੋਂ ਹੋਈ ਹੈ। ਮ੍ਰਿਤਕ ਸੁਬੇਗ ਸਿੰਘ 8 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਮੌਤ ਦੀ ਖਬਰ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਦੋ ਸਾਲ ਦੀ ਬੇਟੀ ਛੱਡ ਗਿਆ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੱਲ੍ਹ ਉਹ ਟਰੱਕ ’ਚੋਂ ਸਾਮਾਨ ਉਤਾਰ ਰਿਹਾ ਸੀ ਤਾਂ ਟਰੱਕ ’ਚ ਲੱਦਿਆ ਸਾਮਾਨ ਉਸ ’ਤੇ ਡਿੱਗ ਪਿਆ। ਜਿਸ ਕਾਰਨ ਉਸ ਦੀ ਹੇਠਾਂ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸੁਬੇਗ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...