August 15, 2026, 12:06 pm
----------- Advertisement -----------
HomeNewsLatest Newsਲੁਧਿਆਣਾ 'ਚ ਸੱਪ ਦੇ ਡੰਗਣ ਨਾਲ ਦਸ ਮਹੀਨਿਆਂ ਦੇ ਮਾਸੂਮ ਦੀ ਮੌਤ

ਲੁਧਿਆਣਾ ‘ਚ ਸੱਪ ਦੇ ਡੰਗਣ ਨਾਲ ਦਸ ਮਹੀਨਿਆਂ ਦੇ ਮਾਸੂਮ ਦੀ ਮੌਤ

Published on

----------- Advertisement -----------

ਲੁਧਿਆਣਾ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਸ਼ਿਮਲਾਪੁਰੀ ਦੇ ਬਰੋਟਾ ਰੋਡ ‘ਤੇ ਅੱਜ ਸਵੇਰੇ 10 ਮਹੀਨੇ ਦੇ ਬੱਚੇ ਨੂੰ ਸੱਪ ਨੇ ਡੰਗ ਲਿਆ। ਮ੍ਰਿਤਕ ਦੀ ਪਛਾਣ ਫਤਹਿਵੀਰ ਸਿੰਘ ਵਜੋਂ ਹੋਈ ਹੈ। ਸ਼ਹਿਰ ਵਿੱਚ ਮੀਂਹ ਕਾਰਨ ਸ਼ੁੱਕਰਵਾਰ ਤੜਕੇ ਇੱਕ ਸੱਪ ਇਲਾਕੇ ਦੇ ਇੱਕ ਘਰ ਵਿੱਚ ਵੜ ਗਿਆ। ਕਮਰੇ ਵਿੱਚ ਸੌਂ ਰਹੇ 10 ਮਹੀਨਿਆਂ ਦੇ ਫਤਿਹਵੀਰ ਸਿੰਘ ਨੂੰ ਸੱਪ ਨੇ ਡੰਗ ਲਿਆ।

ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਜਾਗ ਗਏ। ਉਸ ਨੇ ਦੇਖਿਆ ਕਿ ਸੱਪ ਕਮਰੇ ਵਿੱਚੋਂ ਬਾਹਰ ਨਿਕਲ ਰਿਹਾ ਸੀ। ਜਦੋਂ ਤੱਕ ਉਸ ਨੇ ਆਪਣੇ ਪੁੱਤਰ ਫਤਹਿਵੀਰ ਸਿੰਘ ਨੂੰ ਦੇਖਿਆ, ਉਸ ਦੀ ਮੌਤ ਹੋ ਚੁੱਕੀ ਸੀ। ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੇਰੀ ਕਾਰਵਾਈ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ ‘ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 14 ਅਗਸਤ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ...

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਆਰਥਿਕ ਬੋਝ ਦੇ ਮੁਹੱਈਆ ਕਰਵਾ ਰਹੀ ਮਹੱਤਵਪੂਰਨ ਸਿਹਤ ਸੇਵਾਵਾਂ

ਚੰਡੀਗੜ੍ਹ; 14 ਅਗਸਤ, 2026:ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ...

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...