September 26, 2023, 9:22 pm
----------- Advertisement -----------
HomeNewsBreaking Newsਬਰਤਨ ਬਣਾਉਣ ਵਾਲੀ ਫੈਕਟਰੀ ਦੀ ਮਸ਼ੀਨ ’ਚ ਆਕੇ ਪਰਵਾਸੀ ਮਜ਼ਦੂਰ ਮਹਿਲਾ ਦੀ...

ਬਰਤਨ ਬਣਾਉਣ ਵਾਲੀ ਫੈਕਟਰੀ ਦੀ ਮਸ਼ੀਨ ’ਚ ਆਕੇ ਪਰਵਾਸੀ ਮਜ਼ਦੂਰ ਮਹਿਲਾ ਦੀ ਮੌ+ਤ

Published on

----------- Advertisement -----------

ਬਟਾਲਾ, 8 ਸਤੰਬਰ 2023 (ਬਲਜੀਤ ਮਰਵਾਹਾ) – ਬਟਾਲਾ-ਅੰਮ੍ਰਿਤਸਰ ਰੋਡ ਉਤੇ ਸੰਦੀਪ ਵਾਲੀ ਗਲੀ ’ਚ ਬਰਤਨ ਬਣਾਉਣ ਵਾਲੀ ਅਮਿਤ ਹੋਮ ਫੈਕਟਰੀ ਵਿਚ ਵਾਪਰਿਆ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਮਸ਼ੀਨ ਵਿਚ ਆਕੇ ਕਰੀਬ 25 ਸਾਲਾ ਪ੍ਰਵਾਸੀ ਮਹਿਲਾ ਅਨੁਸ਼ਕਾ ਦੀ ਹੋਈ ਮੌਤ ਹੋ ਗਈ। ਮ੍ਰਿਤਕਾ ਇਕ ਬੱਚੀ ਮਾਂ ਸੀ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨ ਵਿੱਚ ਵਾਲ ਆਉਣ ਨਾਲ ਵਾਪਰੀ ਮੰਦਭਾਗੀ ਘਟਨਾ ਵਾਪਰੀ ਹੈ।

ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਪਰਵਾਸੀ ਮਹਿਲਾ ਦੇ ਪਿਤਾ ਅਤੇ ਮਾਤਾ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਬੇਟੀ ਵਿਆਹੀ ਹੋਈ ਸੀ ਪਰ ਪਤੀ ਛੱਡ ਕੇ ਜਾ ਚੁੱਕਿਆ ਸੀ। ਉਹਨਾਂ ਦੀ ਬੇਟੀ ਬਟਾਲਾ ’ਚ ਅਮਿਤ ਹੋਮ ਅਮਪਲਾਇਸੈਂਸ ਨਾਮ ਦੀ ਬਰਤਨ ਬਨਾਉਣ ਵਾਲੀ ਫੈਕਟਰੀਆਂ ਵਿਚ ਕੰਮ ਕਰਦੀ ਸੀ, ਜਿਥੇ ਪਤਾ ਨਹੀਂ ਕੀ ਹੋਇਆ ਕਿ ਅਨੁਸ਼ਕਾ ਦੀ ਮਸ਼ੀਨ ’ਚ ਆਉਣ ਕਾਰਨ ਮੌਤ ਹੋ ਗਈ।

ਉਨਾਂ ਕਿਹਾ ਕਿ ਮ੍ਰਿਤਕਾ ਦੀ ਛੋਟੀ ਬੇਟੀ ਹੈ ਉਹਨਾਂ ਇਨਸਾਫ ਚਾਹੀਦਾ ਹੈ। ਉਧਰ ਫੈਕਟਰੀ ਮਾਲਿਕ ਅਮਿਤ ਨੇ ਘਟਨਾ ਬਾਰੇ ਦਸਦੇ ਕਿਹਾ ਕਿ ਕੰਮ ਕਰਦੇ ਸਮੇਂ ਉਕਤ ਮਹਿਲਾ ਦੇ ਵਾਲ ਮਸ਼ੀਨ ’ਚ ਫਸਣ ਕਾਰਨ ਇਹ ਘਟਨਾ ਵਾਪਰੀ ਜਿਸਦੇ ਵਿਚ ਮਹਿਲਾ ਦੀ ਮੌਤ ਹੋ ਗਈ, ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਮੌਕੇ ਉਤੇ ਪਹੁੰਚੀ ਪੁਲਿਸ ਟੀਮ ਦੇ ਇੰਚਾਰਜ ਗੁਰਮੀਤ ਸਿੰਘ ਨੇ ਘਟਨਾ ਨੂੰ ਲੈਕੇ ਦਸਦੇ ਹੋਏ ਕਿਹਾ ਕਿ ਤਫਤੀਸ਼ ਕਰ ਰਹੇ ਹਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ

ਚੰਡੀਗੜ੍ਹ, 26 ਸਤੰਬਰ (ਬਲਜੀਤ ਮਰਵਾਹਾ): ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ ਬਣਾਉਣਾ...

ਆਮ ਆਦਮੀ ਪਾਰਟੀ ਦਾ ਮਨਪ੍ਰੀਤ ਬਾਦਲ  ‘ਤੇ ਤਿੱਖਾ ਹਮਲਾ,ਆਹ ਕੀ ਕਹਿ ਦਿੱਤਾ ਆਪ ਨੇ

ਸਿਆਸੀ ਪਾਰਟੀਆਂ ਗਰਮਾਈਆ ਹੋਈਆਂ ਹਨ, ਹਰ ਦਿਨ ਕੋਈ ਨਾ ਕੋਈ ਤੰਜ਼ ਪਾਰਟੀਆਂ ਇੱਕ ਦੂਜੇ...

ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ‘ਚ ਕਰਵਾਇਆ ਭਰਤੀ

ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਸ਼ਾਹਨਵਾਜ਼ ਹੁਸੈਨ ਨੂੰ ਅੱਜ ਸ਼ਾਮ ਕਰੀਬ...

ਦੇਖੋ ਕਿਵੇਂ ਪੁਲਿਸ ਦੀ ਹੀ ਗੱਡੀ ਲੈ ਕੇ ਭੱਜ ਨਿਕਲਿਆ ਚੋਰ

ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲਿਆਂਦਾ ਮੁਲਜ਼ਮ ਪੁਲਿਸ ਦੀ ਗੱਡੀ ਲੈ...

ਅਕਾਲੀ ਦਲ ਦੇ ਆਗੂ ਵਿਪਨ ਸੂਦ ਕਾਕਾ ‘ਤੇ ਆਈ.ਟੀ. ਵਿਭਾਗ ਨੇ ਮਾਰਿਆ ਛਾ.ਪਾ, ਆਮਦਨ ਤੋਂ ਵੱਧ ਜਾਇਦਾਦ ਦਾ ਸ਼ੱਕ

ਲੁਧਿਆਣੇ 'ਚ ਅਕਾਲੀ ਦਲ ਦੇ ਆਗੂ ਵਿਪਨ ਸੂਦ ਕਾਕਾ 'ਤੇ ਇਨਕਮ ਟੈਕਸ ਦਾ ਛਾਪਾ...

ਮੀਤ ਹੇਅਰ ਨੇ ਸ਼੍ਰੇਆ ਮੈਣੀ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ‘ਤੇ ਦਿੱਤੀ ਵਧਾਈ

ਚੰਡੀਗੜ੍ਹ, 26 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ...

ਹਰੇ ਧਨੀਏ ਦਾ ਇਹ ਤਰੀਕਾ ਕਰ ਸਕਦਾ ਸਿਹਤਮੰਦ, ਔਰਤਾਂ ਨੂੰ ਹੋਵੇਗਾ ਬਹੁਤ ਫਾਇਦਾ

ਹਰ ਰੋਜ਼ ਬਹੁਤ ਸਾਰੀਆਂ ਬਿਮਾਰੀਆਂ ਦਾ ਸਾਹਮਣਾ ਲੋਕ ਕਰ ਰਹੇ ਹਨ। ਗੱਲ ਕਰੀਏ ਔਰਤਾਂ...

ਕੁਲੜ੍ਹ ਪੀਜ਼ਾ ਵਾਲਿਆਂ ਦੀ ਵਾਇਰਲ ਵੀਡੀਓ ਨੂੰ ਲੈ ਕੇ ਸਹਿਜ ਦੀ ਭੈਣ ਦਾ ਬਿਆਨ ਆਇਆ ਸਾਹਮਣੇ

ਜਲੰਧਰ ਦੇ ਕੁਲੜ੍ਹ ਪੀਜ਼ਾ ਜੋੜੇ ਦੀ ਅਸ਼ਲੀਲ ਵੀਡੀਓ ਦੇ ਮਾਮਲੇ ਨੂੰ ਲੈ ਕੇ ਸਹਿਜ...

ਦੋਸ਼ੀ ਪੁਲਿਸ ਅਫਸਰਾਂ ਨੂੰ ਤੁਰੰਤ ਬਰਖਾਸਤ ਕਰ ਕੇ ਗ੍ਰਿਫਤਾਰ ਕੀਤਾ ਜਾਵੇ :-ਐਨ ਕੇ ਵਰਮਾ

ਚੰਡੀਗੜ੍ਹ (ਬਲਜੀਤ ਮਰਵਾਹਾ)26/09/23 - ਪੰਜਾਬ ਦੇ ਹਾਲਤ ਬਦ ਤੋਂ ਬਦਤਰ ਹੋ ਰਹੇ ਹਨ,ਕਾਨੂੰਨ ਵਿਵਸਥਾ...