July 27, 2026, 8:45 pm
----------- Advertisement -----------
HomeNewsBreaking Newsਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ 'ਚ ਮੌ+ਤ

ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਮੌ+ਤ

Published on

----------- Advertisement -----------
  • ਪਾਬੰਦੀਸ਼ੁਦਾ ਸੰਗਠਨ KLF ਦਾ ਮੁਖੀ ਸੀ ਲਖਬੀਰ ਸਿੰਘ ਰੋਡੇ,
  • ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਭਤੀਜਾ ਸੀ,
  • ਦਿਲ ਦਾ ਦੌਰਾ ਪੈਣ ਕਾਰਨ ਹੋਈ ਲਖਬੀਰ ਸਿੰਘ ਰੋਡੇ ਦੀ ਮੌ+ਤ

ਮੋਗਾ, 5 ਦਸੰਬਰ 2023 – ਭਾਰਤ ਦੇ ਮੋਸਟ ਵਾਂਟੇਡ ਲਖਬੀਰ ਸਿੰਘ ਰੋਡੇ (72) ਦੀ ਪਾਕਿਸਤਾਨ ‘ਚ ਮੌਤ ਹੋ ਗਈ ਹੈ। ਰੋਡੇ ਲੰਬੇ ਸਮੇਂ ਤੋਂ ਪਾਕਿਸਤਾਨ ‘ਚ ਰਹਿ ਰਹੇ ਸੀ। 2 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਅਤੇ ਉਨ੍ਹਾਂ ਦੇ ਭਾਈ ਜਸਬੀਰ ਸਿੰਘ ਰੋਡੇ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਜਸਬੀਰ ਸਿੰਘ ਰੋਡੇ ਨੇ ਇਕ ਨਿੱਜੀ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਭਰਾ ਦੇ ਬੇਟੇ ਨੇ ਦੱਸਿਆ ਕਿ ਲਖਬੀਰ ਦੀ ਪਾਕਿਸਤਾਨ ‘ਚ ਮੌਤ ਹੋ ਗਈ ਹੈ। ਖਬਰ ਲੀਕ ਨਾ ਹੋਵੇ ਇਸ ਲਈ ਲਖਬੀਰ ਸਿੰਘ ਰੋਡੇ ਦਾ ਸਿੱਖ ਰੀਤੀ ਰਿਵਾਜਾਂ ਅਨੁਸਾਰ ਪਾਕਿਸਤਾਨ ਵਿੱਚ ਗੁਪਤ ਤਰੀਕੇ ਨਾਲ ਸਸਕਾਰ ਕਰ ਦਿੱਤਾ ਗਿਆ। ਲਖਬੀਰ ਸਿੰਘ ਰੋਡੇ 72 ਸਾਲ ਦੇ ਸਨ।

ਲਖਬੀਰ ਸਿੰਘ ਰੋਡੇ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਸੀ। ਰੋਡੇ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਭਤੀਜਾ ਸੀ। ਭਾਰਤ ਸਰਕਾਰ ਨੇ ਉਸ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਘੋਸ਼ਿਤ ਕੀਤਾ ਸੀ। ਜਿਸ ਤੋਂ ਬਾਅਦ ਉਹ ਪਾਕਿਸਤਾਨ ਭੱਜ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...