September 18, 2026, 2:16 am
----------- Advertisement -----------
HomeNewsLatest Newsਪੰਜਾਬ ਯੂਨੀਵਰਸਿਟੀ, ਚੰਡੀਗੜ੍ਹ 'ਚ ਪੰਜਾਬੀ ਭਾਸ਼ਾ ਨੂੰ ਬੀ.ਏ. ਦੇ ਛੇ ਸਮੈਸਟਰਾਂ 'ਚ...

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ‘ਚ ਪੰਜਾਬੀ ਭਾਸ਼ਾ ਨੂੰ ਬੀ.ਏ. ਦੇ ਛੇ ਸਮੈਸਟਰਾਂ ‘ਚ ਪੜ੍ਹਾਇਆ ਜਾਵੇਗਾ

Published on

----------- Advertisement -----------

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਲਾਗੂ ਕੀਤੀ ਜਾ ਰਹੀ ਨਵੀਂ ਸਿੱਖਿਆ ਨੀਤੀ ਵਿਚ ਪੰਜਾਬੀ ਭਾਸ਼ਾ ਨੂੰ ਬੀ.ਏ. ਦੇ ਛੇ ਸਮੈਸਟਰਾਂ ਵਿਚ ਪੜ੍ਹਾਇਆ ਜਾਵੇਗਾ। ਪੇਪਰ ਪਹਿਲਾਂ ਵਾਂਗੂ ਹੀ 50 ਨੰਬਰ ਦਾ ਹੋਵੇਗਾ ਅਤੇ ਇਸ ਦੇ ਕ੍ਰੈਡਿਟ 2 ਹੋਣਗੇ। ਪਰੰਤੂ ਪੜ੍ਹਾਉਣ ਦਾ ਸਮਾਂ ਸਾਰਾ ਹਫ਼ਤਾ ਜਿਸ ਵਿਚ ਵਿਚ 45 ਮਿੰਟ ਦੇ ਛੇ ਪੀਰੀਅਡ ਹੋਣਗੇ। ਇਸ ਕਰਕੇ ਪੰਜਾਬੀ ਦਾ ਰੁਤਬਾ ਜਿਸ ਤਰ੍ਹਾਂ ਪਹਿਲਾਂ ਸੀ ਉਸੇ ਤਰ੍ਹਾਂ ਬਰਕਰਾਰ ਰਹੇਗਾ। ਜੋ ਵਿਦਿਆਰਥੀ ਦਸਵੀਂ ਪੱਧਰ ਤੱਕ ਪੰਜਾਬੀ ਨਹੀਂ ਪੜ੍ਹੇ ਹੋਣਗੇ ਉਹ ਪਹਿਲਾਂ ਵਾਂਗ ਹੀ ਹਿਸਟਰੀ ਕਲਚਰ ਆਫ਼ ਪੰਜਾਬ ਦਾ ਪੇਪਰ ਪੜ੍ਹਨਗੇ। ਇਹ ਵੀ ਧਿਆਨਯੋਗ ਹੈ ਕਿ ਬੀ.ਐਸਸੀ. ਅਤੇ ਹਰ ਗ੍ਰੈਜੂਏਟ ਕੋਰਸ ਵਿਚ ਪੰਜਾਬੀ ਪਹਿਲਾਂ ਵਾਂਗ ਹੀ ਓਨੇ ਹੀ ਕੁਅੰਟਮ ਵਿਚ ਪੜ੍ਹਾਈ ਜਾਂਦੀ ਰਹੇਗੀ। ਸੋ ਉਪਰੋਕਤ ਜੋ ਪੰਜਾਬੀ ਸੰਬੰਧੀ
ਮੰਗਾਂ ਸਨ, ਉਹਨਾਂ ਨੂੰ ਪੂਰਨ ਤੌਰ ਤੇ ਸਵੀਕਾਰ ਕਰ ਲਿਆ ਗਿਆ ਹੈ ਅਤੇ ਹੁਣ ਪੰਜਾਬੀ ਲਈ ਕਿਸੇ ਵੀ ਤਰ੍ਹਾਂ ਦਾ ਸੰਬੰਧੀ ਵਿਰੋਧ ਪ੍ਰਦਰਸ਼ਨ ਨਹੀਂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...