September 5, 2026, 8:34 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

Published on

----------- Advertisement -----------

ਚੰਡੀਗੜ੍ਹ, 30 ਨਵੰਬਰ (ਬਲਜੀਤ ਮਰਵਾਹਾ) – ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ।

ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 01 ਦਸੰਬਰ, 2023 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਿੱਧੇ ਤੌਰ ’ਤੇ ਭੇਜੀ ਗਈ ਅਰਜ਼ੀ ਨੂੰ ਕਿਸੇ ਵੀ ਸਥਿਤੀ ਵਿਚ ਵਿਚਾਰਿਆ ਨਹੀਂ ਜਾਵੇਗਾ, ਅਧੂਰੀਆਂ ਅਰਜ਼ੀਆਂ ਰੱਦ ਕੀਤੀਆਂ ਜਾਣਗੀਆਂ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਜਿਸ ਲਈ ਸਬੰਧਤ ਬਿਨੈਕਾਰ ਜ਼ਿੰਮੇਵਾਰ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਜਿਸ ਉਮੀਦਵਾਰ ਨੂੰ 07 ਦਸੰਬਰ, 2023 ਤੱਕ ਪ੍ਰੀਖਿਆਵਾਂ ਲਈ ਆਪਣਾ ਰੋਲ ਨੰਬਰ ਨਹੀਂ ਮਿਲਦਾਲ ਉਹ ਈ-ਮੇਲ (supdt.pcs@punjab.gov.in) ਜਾਂ ਟੈਲੀਫੋਨ (0172-2740553 (ਪੀ.ਬੀ.ਐਕਸ. -4648) ਜ਼ਰੀਏ ਪੀ.ਸੀ.ਐਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...