September 8, 2026, 3:53 pm
----------- Advertisement -----------
HomeNewsBreaking Newsਡੇਰਾ ਬਾਬਾ ਨਾਨਕ: ਫ਼ਸਲ ਦੀ ਕਟਾਈ ਤੋਂ ਬਾਅਦ ਸਰਚ ਅਭਿਆਨ ਦੌਰਾਨ ਪੁਲਿਸ...

ਡੇਰਾ ਬਾਬਾ ਨਾਨਕ: ਫ਼ਸਲ ਦੀ ਕਟਾਈ ਤੋਂ ਬਾਅਦ ਸਰਚ ਅਭਿਆਨ ਦੌਰਾਨ ਪੁਲਿਸ ਨੂੰ ਮਿਲੀ 2 ਕਿਲੋ ਹੈਰੋਇਨ

Published on

----------- Advertisement -----------

ਡੇਰਾ ਬਾਬਾ ਨਾਨਕ, 20 ਅਕਤੂਬਰ 2023 – ਇਸ ਸਬੰਧੀ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਮਨਿੰਦਰਪਾਲ ਸਿੰਘ ਅਤੇ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਕਿ ਡੀ. ਜੀ. ਪੀ. ਪੰਜਾਬ, ਗੌਰਵ ਯਾਦਵ ਅਤੇ ਐੱਸ.ਐੱਸ.ਪੀ. ਬਟਾਲਾ ਅਸ਼ਵਿਨੀ ਗੋਟਿਆਲ ਦੇ ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਹਰੂਵਾਲ ‘ਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਸਬੰਧੀ ਪੁਲਸ ਨੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਵੀ ਦਰਜ ਕੀਤਾ ਸੀ।

ਉਨ੍ਹਾਂ ਕਿਹਾ ਕਿ ਉਕਤ ਹੈਰੋਇਨ ਤੋਂ ਇਲਾਵਾ 2 ਕਿਲੋ ਹੈਰੋਇਨ, ਜੋ ਕਿ ਉਸ ਸਮੇਂ ਬਰਾਮਦ ਨਹੀਂ ਸੀ ਹੋਈ, ਉਸ ਸਬੰਧੀ ਪੁਲਸ ਵਲੋਂ ਇਲਾਕੇ ਭਰ ‘ਚ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ। ਅੱਜ ਪਿੰਡ ਹਰੂਵਾਲ `ਚ ਝੋਨੇ ਦੀ ਫਸਲ ਦੀ ਕੱਟਾਈ ਹੋਣ ਤੋਂ ਬਾਅਦ ਜਦ ਪੁਲਸ ਵਲੋਂ ਇਕ ਵਾਰ ਫਿਰ ਤੋਂ ਇਲਾਕੇ ‘ਚ ਸਰਚ ਅਭਿਆਨ ਚਲਾਇਆ ਗਿਆ ਤਾਂ ਪੁਲਸ ਨੂੰ ਇਕ ਖੇਤ ‘ਚੋਂ ਇਕ ਲਿਫਾਫਾ ਬਰਾਮਦ ਹੋਇਆ, ਜਿਸ ‘ਚੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਪੁਲਸ ਨੇ ਹੈਰੋਇਨ ਨੂੰ ਕਬਜ਼ੇ ‘ਚ ਲੈ ਕੇ ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਮੁਕੱਦਮਾ ਨੰ. 134 ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...