June 5, 2026, 5:19 pm
----------- Advertisement -----------
HomeNewsBreaking Newsਡੇਰਾ ਮੁਖੀ ਨੂੰ ਬੇਅਦਬੀ ਮਾਮਲੇ 'ਚ 4 ਮਈ ਨੂੰ ਪੇਸ਼ ਹੋਣ ਦੇ...

ਡੇਰਾ ਮੁਖੀ ਨੂੰ ਬੇਅਦਬੀ ਮਾਮਲੇ ‘ਚ 4 ਮਈ ਨੂੰ ਪੇਸ਼ ਹੋਣ ਦੇ ਹੁਕਮ

Published on

----------- Advertisement -----------

ਫਰੀਦਕੋਟ, 25 ਮਾਰਚ 2022 – ਫਰੀਦਕੋਟ ਦੀ ਅਦਾਲਤ ਨੇ ਬਰਗਾੜੀ ਬੇਅਦਬੀ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 4 ਮਈ ਨੂੰ ਵੀਡਿਓ ਕਾਨਫਰੈਂਸਿੰਗ ਰਾਹੀਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਰਾਮ ਰਹੀਮ ਨੂੰ ਅਦਾਲਤ ਨੇ ਬੇਅਦਬੀ ਮਾਮਲੇ ਵਿਚ ਮੁੱਖ ਮੁਲਜ਼ਮ ਨਾਮਜ਼ਦ ਕੀਤਾ ਹੈ।

ਇਸ ਤੋਂ ਬਿਨਾ ਡੇਰਾ ਮੁਖੀ ਨੂੰ ਇਕ ਵਿਵਾਦਿਤ ਪੋਸਟਰ ਮਾਮਲੇ ਵਿਚ ਵੀ ਨਾਮਜ਼ਦ ਕੀਤਾ ਗਿਆ ਹੈ। ਅਸਲ ‘ਚ ਫ਼ਰੀਦਕੋਟ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ 2015 ਵਿਚ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੇ ਅੰਗ ਬਰਗਾੜੀ ਅਤੇ ਜਵਾਹਰ ਸਿੰਘ ਵਾਲਾ ਵਿਖੇ ਖਿਲਾਰਨ ਅਤੇ ਇਸ ਤੋਂ ਪਹਿਲਾਂ ਇਤਰਾਜ਼ਯੋਗ ਪੋਸਟਰ ਲਾਉਣ ਸੰਬੰਧੀ ਥਾਣਾ ਬਾਜਾਖਾਨਾ ਵਿਖੇ ਦਰਜ ਦੋ ਮਾਮਲਿਆਂ ਵਿਚ ਸਿੱਟ ਵਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਨਾਮਜ਼ਦ ਕੀਤਾ ਗਿਆ ਹੈ ।

ਇੱਥੋਂ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਤਰਜਨੀ ਵਲੋਂ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫ਼ਰੰਸ ਰਾਹੀਂ 4 ਮਈ ਨੂੰ ਪੇਸ਼ ਕਰਨ ਲਈ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...