June 25, 2026, 3:42 am
----------- Advertisement -----------
HomeNewsLatest Newsਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਨਿਰੰਜਨ ਦਾਸ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ...

ਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਨਿਰੰਜਨ ਦਾਸ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਭਰਤੀ

Published on

----------- Advertisement -----------

ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਅੱਜ ਪੰਜਾਬ ਦੇ ਜਲੰਧਰ ਤੋਂ ਕਾਂਸ਼ੀ ਬਨਾਰਸ ਲਈ ਰੇਲ ਗੱਡੀ ਰਵਾਨਾ ਕੀਤੀ ਗਈ। ਇਸ ਦੌਰਾਨ ਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਸ਼੍ਰੀ ਨਿਰੰਜਨ ਦਾਸ ਜੀ ਦੀ ਸਿਹਤ ਵਿਗੜ ਗਈ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਸ਼੍ਰੀ ਨਿਰੰਜਨ ਦਾਸ ਜੀ ਦੀ ਤਬੀਅਤ ਟਰੇਨ ਦੇ ਅੰਦਰ ਹੀ ਖਰਾਬ ਹੋਈ। ਪੁਲਿਸ ਪ੍ਰਸ਼ਾਸਨ ਵੱਲੋਂ ਮਹਾਰਾਜ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ। ਡਾਕਟਰਾਂ ਮੁਤਾਬਕ ਮਹਾਰਾਜ ਨੂੰ ਦਮ ਘੁੱਟਣ ਦੀ ਸ਼ਿਕਾਇਤ ਸੀ। ਦੱਸ ਦੇਈਏ ਕਿ ਅੱਜ ਹਜ਼ਾਰਾਂ ਸ਼ਰਧਾਲੂ ਬੇਗਮਪੁਰਾ ਟਰੇਨ ‘ਚ ਸਵਾਰ ਹੋ ਕੇ ਬਨਾਰਸ ਲਈ ਰਵਾਨਾ ਹੋਏ ਹਨ
‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮਹਾਰਾਜ ਦੀ ਖਰਾਬ ਸਿਹਤ ਦੀ ਪੁਸ਼ਟੀ ਕੀਤੀ ਹੈ। ਐਮਪੀ ਰਿੰਕੂ ਨੇ ਕਿਹਾ- ਸਿਹਤ ਸਮੱਸਿਆ ਕਾਰਨ ਉਨ੍ਹਾਂ ਨੂੰ ਚੈੱਕਅਪ ਲਈ ਹਸਪਤਾਲ ਲਿਜਾਇਆ ਗਿਆ। ਹੁਣ ਉਨ੍ਹਾਂ ਦੀ ਸਿਹਤ ਠੀਕ ਹੈ। ਹਾਲਾਂਕਿ ਇਸ ਵਾਰ ਉਨ੍ਹਾਂ ਨੇ ਯਾਤਰਾ ‘ਚ ਹਿੱਸਾ ਨਹੀਂ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...