June 9, 2026, 1:19 am
----------- Advertisement -----------
HomeNewsLatest Newsਡੇਰਾਬੱਸੀ 'ਚ ਤੇਜ਼ ਰਫਤਾਰ ਟਰੱਕ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁ+ਚਲਿਆ, ਦੋਵਾਂ...

ਡੇਰਾਬੱਸੀ ‘ਚ ਤੇਜ਼ ਰਫਤਾਰ ਟਰੱਕ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁ+ਚਲਿਆ, ਦੋਵਾਂ ਦੀ ਮੌਕੇ ‘ਤੇ ਮੌ.ਤ

Published on

----------- Advertisement -----------

ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਖੇਤਰ ‘ਚ ਇਕ ਟਰੱਕ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਹ ਘਟਨਾ ਬੀਤੇ ਰਾਤ ਕਰੀਬ 2 ਵਜੇ ਤੋਂ ਬਾਅਦ ਦੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਦੀ ਰਾਤ ਨੂੰ ਬਰਵਾਲਾ ਰੋਡ ਉਤੇ ਇਕ ਤੇਜ ਰਫਤਾਰ ਟਰੱਕ ਨੇ ਗਸ਼ਤ ਕਰ ਰਹੇ ਦੋ ਪੁਲਿਸ ਕਰਮਚਾਰੀਆਂ ਨੂੰ ਕੁਚਲ ਦਿੱਤਾ।
ਜਿਸ ਤੋਂ ਬਾਅਦ ਦੋਵਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਹਿਚਾਣ ਹਰੀ ਸਿੰਘ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਬਰਵਾਲਾ ਰੋਡ ਉਤੇ ਪੁਰਾਣੀ ਟਰੱਕ ਯੂਨੀਅਨ ਦੇ ਨੇੜੇ ਗਲਤ ਪਾਸੇ ਤੋਂ ਇਕ ਟਰੱਕ ਆ ਰਿਹਾ ਸੀ, ਜਿਸ ਨੇ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਸਮੇਤ ਭੱਜ ਗਿਆ। ਇਸ ਤੋਂ ਬਾਅਦ ਪੁਲਿਸ ਨੇ ਚੰਡੀਗੜ੍ਹ ਪੁਲਿਸ ਨੂੰ ਇਸ ਬਾਰੇ ਸੂਚਨਾ ਦਿੱਤੀ। ਇਸ ਤੋਂ ਬਾਅਦ ਉਸ ਡਰਾਈਵਰ ਨੂੰ ਚੰਡੀਗੜ੍ਹ ਪੁਲਿਸ ਨੇ ਫੜ੍ਹ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...