November 19, 2026, 2:12 pm
----------- Advertisement -----------
HomeNewsBreaking Newsਰੋਪੜ ਜੇਲ੍ਹ 'ਚ ਗੈਂਗਸਟਰ ਕਾਲੀ ਸ਼ੂਟਰ ਦੀ ਵਿਗੜੀ ਸਿਹਤ: ਪੁਲਿਸ ਚੰਡੀਗੜ੍ਹ ਪੀਜੀਆਈ...

ਰੋਪੜ ਜੇਲ੍ਹ ‘ਚ ਗੈਂਗਸਟਰ ਕਾਲੀ ਸ਼ੂਟਰ ਦੀ ਵਿਗੜੀ ਸਿਹਤ: ਪੁਲਿਸ ਚੰਡੀਗੜ੍ਹ ਪੀਜੀਆਈ ਲਈ ਰਵਾਨਾ

Published on

----------- Advertisement -----------
  • ਕਾਲੀ ਸ਼ੂਟਰ ਤੇ ਲਾਰੈਂਸ ਬਿਸ਼ਨੋਈ ਨੂੰ ਭਜਾਉਣ ਦਾ ਹੈ ਦੋਸ਼

ਰੋਪੜ, 29 ਨਵੰਬਰ 2023 – ਰੋਪੜ ਜੇਲ੍ਹ ਵਿੱਚ ਗੈਂਗਸਟਰ ਕਾਲੀ ਸ਼ੂਟਰ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਉਸ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਲਿਜਾਇਆ ਜਾ ਰਿਹਾ ਹੈ। ਹੁਣ ਪੁਲਿਸ ਉਸ ਨੂੰ ਰੋਪੜ ਜੇਲ੍ਹ ਤੋਂ ਬਾਹਰ ਲੈ ਗਈ ਹੈ।

ਗੈਂਗਸਟਰ ਕਾਲੀ ਸ਼ੂਟਰ ‘ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਸ ਹਿਰਾਸਤ ‘ਚੋਂ ਫਰਾਰ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਗੈਂਗਸਟਰ ਕਾਲੀ ਸ਼ੂਟਰ ਦੀ ਸਜ਼ਾ ਦਾ ਫੈਸਲਾ 1 ਦਸੰਬਰ ਨੂੰ ਮੁਹਾਲੀ ਅਦਾਲਤ ਵਿੱਚ ਹੋਣਾ ਹੈ। ਸੁਰੱਖਿਆ ਦਾ ਹਵਾਲਾ ਦਿੰਦਿਆਂ ਪੁਲੀਸ ਨੇ ਮੁਲਜ਼ਮਾਂ ਨੂੰ ਪਿਛਲੀ ਤਰੀਕ ’ਤੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...