August 2, 2026, 9:13 pm
----------- Advertisement -----------
HomeNewsLatest Newsਡੀਜੀਪੀ ਗੌਰਵ ਯਾਦਵ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ...

ਡੀਜੀਪੀ ਗੌਰਵ ਯਾਦਵ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Published on

----------- Advertisement -----------

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਅਮਨ ਸ਼ਾਂਤੀ ਦੀ ਕਾਮਨਾ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਭੁੱਲਰ ਅਤੇ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਵੀ ਮੌਜੂਦ ਸਨ। ਦੂਜੇ ਪਾਸੇ ਡੀਜੀਪੀ ਨੇ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...