October 14, 2026, 10:52 pm
----------- Advertisement -----------
HomeNewsBreaking NewsDGP ਗੌਰਵ ਯਾਦਵ ਨੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਨੂੰ ਕੀਤਾ ਸਲਾਮ

DGP ਗੌਰਵ ਯਾਦਵ ਨੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਨੂੰ ਕੀਤਾ ਸਲਾਮ

Published on

----------- Advertisement -----------

ਹੁਸ਼ਿਆਰਪੁਰ ਦੇ ਪਿੰਡ ਮੁਕੇਰੀਆ ‘ਚ ਬੀਤੇ ਦਿਨ ਛਾਪੇਮਾਰੀ ਕਰਨ ਗਈ ਸੀਆਈਏ ਟੀਮ ‘ਤੇ ਬਦਮਾਸ਼ਾਂ ਵੱਲੋ ਫਾਇਰਿੰਗ ਕੀਤੀ ਗਈ। ਜਿਸ ਦੌਰਾਨ ਇਕ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਤੋਂ ਬਾਅਦ ਜਦੋਂ ਪੁਲਸ ਮੁਲਾਜ਼ਮ ਨੂੰ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅੱਜ ਡੀਜੀਪੀ ਪੰਜਾਬ ਪੁਲਿਸ ਨੇ ਇੱਕ ਟਵੀਟ ਸਾਂਝਾ ਕੀਤਾ ਜਿਸ ਵਿੱਚ ਉਨ੍ਹਾਂ ਨੇ ਲਿਖਿਆ ” ਸੀ.ਆਈ.ਏ. ਹੁਸ਼ਿਆਰਪੁਰ ਪੁਲਿਸ ਦੇ ਜਾਂਬਾਜ਼ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਫਰਜ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਪੰਜਾਬ ਪੁਲਿਸ ਸ਼ਹੀਦ ਦੇ ਪਰਿਵਾਰ ਦੀ ਹਰ ਤਰ੍ਹਾਂ ਦੀ ਸਹਾਇਤਾ ਅਤੇ ਦੇਖਭਾਲ ਕਰਨ ਲਈ ਵਚਨਬੱਧ ਹੈ ਅਤੇ ਸ਼ਾਮਿਲ ਦੋਸ਼ੀਆਂ ਨਾਲ ਸਖਤੀ ਨਾਲ ਨਜਿੱਠੇਗੀ। ਸਾਡੀਆਂ ਦਿਲੀ ਹਮਦਰਦੀ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਨਜ਼ਦੀਕੀਆਂ ਨਾਲ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...