May 2, 2026, 8:26 pm
----------- Advertisement -----------
HomeNewsBreaking Newsਕਾਂਗਰਸ ਨੇ ਸਾਬਕਾ ਏਡੀਜੀਪੀ ਢਿੱਲੋਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਕੀਤਾ...

ਕਾਂਗਰਸ ਨੇ ਸਾਬਕਾ ਏਡੀਜੀਪੀ ਢਿੱਲੋਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਕੀਤਾ ਨਿਯੁਕਤ

Published on

----------- Advertisement -----------

ਚੰਡੀਗੜ੍ਹ, 9 ਮਈ 2024 – ਪਾਰਟੀ ਨੇ ਭਾਵੇਂ ਨੌਕਰੀ ਛੱਡ ਕੇ ਪੰਜਾਬ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਤਰਫ਼ੋਂ ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਕਾਂਗਰਸ ਨੇ ਸਾਬਕਾ ਏਡੀਜੀਪੀ ਢਿੱਲੋਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

ਇਸ ਦੇ ਨਾਲ ਹੀ ਗੁਰਿੰਦਰ ਸਿੰਘ ਢਿੱਲੋਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ, ਪ੍ਰਧਾਨ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਪਾਰਟੀ ਲਈ ਵੀ ਕੰਮ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...