November 17, 2026, 12:47 am
----------- Advertisement -----------
HomeNewsBreaking Newsਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਏਗੀ, ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ...

ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਏਗੀ, ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ: ਭਗਵੰਤ ਮਾਨ

Published on

----------- Advertisement -----------
  • ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ: ਭਗਵੰਤ ਮਾਨ

ਚੰਡੀਗੜ੍ਹ / ਹੁਸ਼ਿਆਰਪੁਰ, 13 ਮਾਰਚ 2022 – ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ‘ਚ ਵਾਪਰੇ ਸ਼ੱਕੀ ਗਊ ਮੌਤ ਦੀ ਭਗਵੰਤ ਮਾਨ ਨੇ ਸਖ਼ਤ ਨਿਖੇਧੀ ਕਰਦਿਆਂ ਪੁਲੀਸ ਨੂੰ ਜਲਦੀ ਤੋਂ ਜਲਦੀ ਦੋਸ਼ੀਆਂ ਦਾ ਪਤਾ ਲਾਉਣ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮਾਮਲੇ ‘ਤੇ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਖ਼ਰਾਬ ਨਹੀਂ ਹੋਣ ਦੇਵੇਗੀ। ਸਮਾਜ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਹੁਣ ਸਫ਼ਲ ਹੋਣ ਵਾਲੀਆਂ ਨਹੀਂ ਹਨ। ਪੰਜਾਬ ‘ਚ ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਗਊ ਹੱਤਿਆ ਮਾਮਲੇ ‘ਚ ਪੁਲੀਸ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀ ਛੋਟ ਨਹੀਂ ਦਿੱਤੀ ਜਾਵੇਗੀ। ਉਨਾਂ ਵਿਸ਼ਵਾਸ਼ ਦਿਵਾਇਆ ਕਿ ਸਾਰੇ ਦੋਸ਼ੀਆਂ ਨੂੰਂ ਜਲਦੀ ਗ੍ਰਿਫ਼ਤਾਰ ਕਰਕੇ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...