September 20, 2026, 2:20 am
----------- Advertisement -----------
HomeNewsLatest Newsਵਿੰਗ ਕਮਾਂਡਰ ਮੋਹਿਤ ਰਾਣਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਐਸਏਐਸ ਨਗਰ ਵੱਲੋਂ ਸ਼ਰਧਾਂਜਲੀ ਭੇਟ

ਵਿੰਗ ਕਮਾਂਡਰ ਮੋਹਿਤ ਰਾਣਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਐਸਏਐਸ ਨਗਰ ਵੱਲੋਂ ਸ਼ਰਧਾਂਜਲੀ ਭੇਟ

Published on

----------- Advertisement -----------

ਐਸਏਐਸ ਨਗਰ 30 ਜੁਲਾਈ : ਵਿੰਗ ਕਮਾਂਡਰ ਮੋਹਿਤ ਰਾਣਾ ਦਾ ਅੱਜ ਚੰਡੀਗੜ੍ਹ ਦੇ ਸੈਕਟਰ 25 ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ l ਵਿੰਗ ਕਮਾਂਡਰ ਮੋਹਿਤ ਰਾਣਾ ਜੋ ਕਿ ਨਿਊ ਚੰਡੀਗੜ੍ਹ ਦੇ ਵਸਨੀਕ ਸਨ, ਨੂੰ ਪੂਜਾ ਐਸ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਐਸ ਏ ਐਸ ਨਗਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਸ਼ਰਧਾਂਜਲੀ ਭੇਟ ਕੀਤੀ ਗਈ। ਦੱਸ ਦਈਏ ਕਿ ਵਿੰਗ ਕਮਾਂਡਰ ਮੋਹਿਤ ਰਾਣਾ ਦਾ ਬੀਤੇ ਦਿਨੀਂ ਰਾਜਸਥਾਨ ਵਿਚ ਮਿੱਗ 21 ਕਰੈਸ਼ ਹੋ ਜਾਣ ਨਾਲ ਦੇਹਾਂਤ ਹੋ ਗਿਆ ਸੀ

ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਬਾੜਮੇਰ ਦੇ ਭੀਮੜਾ ਪਿੰਡ ਵਿੱਚ ਵੀਰਵਾਰ ਰਾਤ ਕਰੀਬ 9:10 ਵਜੇ ਹਵਾਈ ਸੈਨਾ ਦਾ ਲੜਾਕੂ ਜਹਾਜ਼ ਮਿਗ-21 ਬਾਇਸਨ (ਟ੍ਰੇਨਰ ਏਅਰਕ੍ਰਾਫਟ) ਹਾਦਸਾਗ੍ਰਸਤ ਹੋ ਗਿਆ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ 3 ਕਿਲੋਮੀਟਰ ਤੱਕ ਸੁਣਾਈ ਦਿੱਤੀ। ਇਸ ਹਾਦਸੇ ਵਿੱਚ ਜਹਾਜ਼ ਦੇ ਦੋਵੇਂ ਪਾਇਲਟ ਵਿੰਗ ਕਮਾਂਡਰ ਐਮ ਰਾਣਾ ਅਤੇ ਫਲਾਈਟ ਲੈਫਟੀਨੈਂਟ ਸ਼ਹੀਦ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...