June 7, 2026, 3:32 pm
----------- Advertisement -----------
HomeNewsBreaking Newsਪੰਜਾਬ 'ਚ ਧੂਮਧਾਮ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ; 1 ਲੱਖ ਦੇਸੀ...

ਪੰਜਾਬ ‘ਚ ਧੂਮਧਾਮ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ; 1 ਲੱਖ ਦੇਸੀ ਘਿਓ ਦੇ ਦੀਵਿਆਂ ਨਾਲ ਜਗਮਗਾਇਆ ਸ੍ਰੀ ਹਰਿਮੰਦਰ ਸਾਹਿਬ

Published on

----------- Advertisement -----------

ਪੰਜਾਬ ਵਿੱਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਐਤਵਾਰ ਨੂੰ ਸਵੇਰ ਤੋਂ ਹੀ ਬਾਜ਼ਾਰਾਂ ‘ਚ ਰੌਣਕ ਲੱਗੀ ਹੋਈ ਸੀ। ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ। ਸੂਰਜ ਡੁੱਬਦੇ ਹੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ 1 ਲੱਖ ਤੋਂ ਵੱਧ ਦੇਸੀ ਘਿਓ ਦੇ ਦੀਵੇ ਜਗਾਏ ਗਏ। ਰਾਤ ਨੂੰ ਸੁੰਦਰ ਆਤਿਸ਼ਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਇਤਿਹਾਸਕ ਖਾਲਸਾ ਕਾਲਜ ਦੀ ਇਮਾਰਤ ਵਿੱਚ ਕੀਤੀ ਗਈ ਰੋਸ਼ਨੀ ਨੇ ਵੀ ਸਭ ਦਾ ਮਨ ਮੋਹ ਲਿਆ।

ਪੰਜਾਬ ਦੇ ਲੁਧਿਆਣਾ ਅਤੇ ਜਲੰਧਰ ਵਿੱਚ ਵੀ ਦੀਵਾਲੀ ਮੌਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਗੁਰਦੁਆਰਿਆਂ ਅਤੇ ਮੰਦਰਾਂ ਨੂੰ ਸੁੰਦਰ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਸੀ। ਜਲੰਧਰ ਦੇ ਗੀਤਾ ਮੰਦਰ ਅਤੇ ਮਾਡਲ ਟਾਊਨ ਗੁਰਦੁਆਰੇ ਨੂੰ ਵੀ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ। ਸੂਰਜ ਢਲਦਿਆਂ ਹੀ ਬਹੁਤ ਸਾਰੇ ਲੋਕ ਮੰਦਰਾਂ ਅਤੇ ਗੁਰਦੁਆਰਿਆਂ ਚ ਨਤਮਸਤਕ ਹੋਣ ਪਹੁੰਚੇ ਅਤੇ ਮੋਮਬੱਤੀਆਂ ਜਗਾਈਆਂ। ਇੰਨਾ ਹੀ ਨਹੀਂ ਸਰਕਾਰੀ ਅਤੇ ਨਿੱਜੀ ਦਫਤਰਾਂ ਦੀਆਂ ਇਮਾਰਤਾਂ ‘ਤੇ ਵੀ ਸੁੰਦਰ ਰੋਸ਼ਨੀ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...