October 24, 2026, 5:48 am
----------- Advertisement -----------
HomeNewsBreaking Newsਹੁਣ ਪੰਜਾਬ 'ਚ ਡੀਜਿਆਂ 'ਤੇ ਨਹੀਂ ਚੱਲਣਗੇ ਲੱਚਰ ਅਤੇ ਹਥਿਆਰਾਂ ਵਾਲੇ ਗੀਤ,...

ਹੁਣ ਪੰਜਾਬ ‘ਚ ਡੀਜਿਆਂ ‘ਤੇ ਨਹੀਂ ਚੱਲਣਗੇ ਲੱਚਰ ਅਤੇ ਹਥਿਆਰਾਂ ਵਾਲੇ ਗੀਤ, ਪੜ੍ਹੋ ਕਿਉਂ ?

Published on

----------- Advertisement -----------

ਚੰਡੀਗੜ੍ਹ, 2 ਅਪ੍ਰੈਲ 2022 – ਪੰਜਾਬ ‘ਚ ਹੁਣ ਲੱਚਰ, ਸ਼ਰਾਬ ਵਾਲੇ ਅਤੇ ਹਥਿਆਰਾਂ ਵਾਲੇ ਗੀਤ ਡੀਜਿਆਂ ‘ਤੇ ਚਲਾਉਣ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸ ਐਸ ਪੀਜ਼ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਧਿਆਨ ਰੱਖਿਆ ਜਾਵੇ ਕਿ ਇਸ ਤਰ੍ਹਾਂ ਦੇ ਗੀਤ ਕਿਸੇ ਵੀ ਪ੍ਰੋਗਰਾਮ ਦੌਰਾਨ ਡੀਜਿਆਂ ‘ਤੇ ਨਾ ਚੱਲਣ।

ਹੁਕਮਾਂ ਦੇ ਅਨੁਸਾਰ ਕਿਹਾ ਗਿਆ ਹੈ ਕਿ ਅਸ਼ਲੀਲ, ਸ਼ਰਾਬੀ ਅਤੇ ਹਥਿਆਰਾਂ ਵਾਲੇ ਗੀਤ ਨਾ ਚਲਾਉਣ ਦੀ ਸਖ਼ਤ ਹਦਾਇਤ ਦਿੱਤੀ ਗਈ ਹੈ ਜਿਸ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੱਤਾ ਗਿਆ ਹੈ। ਪਿਛਲੇ ਕੁਝ ਸਮਿਆਂ ਤੋਂ ਹਥਿਆਰਾਂ ਵਾਲੇ ਗਾਣੇ ਵਿਆਹਾਂ, ਫੰਕਸ਼ਨਾਂ ਵਿਚ ਚੱਲਣ ਕਾਰਨ ਲੋਕ ਹਥਿਆਰ ਕੱਢ ਕੇ ਹਵਾਈ ਫਾਇਰ ਕਰਦੇ ਸਨ ਜੋ ਸੋਸ਼ਲ ਮੀਡੀਆ ‘ਤੇ ਆਮ ਦੇਖਣ ਨੂੰ ਮਿਲੇ ਸਨ। ਜਿਸ ਨਾਲ ਕਈ ਲੋਕਾਂ ਦੀ ਜਾਨ ਤੱਕ ਚਲੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...