ਆਪਣੀਆਂ ਹੱਕੀ ਮੰਗਾਂ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕੋਰੋਨਾ ਯੋਧਾ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਕੱਢਿਆ ਰੋਸ ਮਾਰਚ ਗਿਆ[ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਲਾਰਿਆਂ ਅਤੇ ਝੂਠੇ ਦਾਅਵਿਆਂ ਦੀ ਸਰਕਾਰ ਹੈ ਗਰਾਊਂਡ ਜ਼ੀਰੋ ਤੇ ਕੋਈ ਵੀ ਕੰਮ ਨਹੀਂ ਕਰ ਹੋ ਰਿਹਾਇਸ ਰੋਸ ਮਾਰਚ ‘ਚ ਕਿਸਾਨ ਯੂਨੀਅਨਾਂ ਵੱਲੋਂ ਵੀ ਕੋਰੋਨਾ ਯੋਧਿਆਂ ਦਾ ਸਮਰਥਨ ਕੀਤਾ ਗਿਆ

ਕੋਰੋਨਾ ਯੋਧਿਆਂ ਵੱਲੋਂ ਕਿਹਾ ਗਿਆ ਜੇਕਰ ਸਾਡੀਆਂ ਮੰਗਾਂ ਨਾ ਪੂਰੀਆਂ ਹੋਈਆਂ ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦੇ ਬਾਹਰ ਪੱਕਾ ਮੋਰਚਾ ਲਗਾਵਾਂਗੇ[ ਜੇਕਰ ਕਾਂਗਰਸ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਵਿਧਾਨ ਸਭਾ ਚੋਣਾਂ ਦੇ ਵਿੱਚ ਕਾਂਗਰਸ ਨੂੰ ਮੂੰਹ ਤੋੜ ਜਵਾਬ ਦਵਾਂਗੇ[ ਪਿੰਡਾਂ-ਪਿੰਡਾਂ ਤੇ ਸ਼ਹਿਰਾਂ ਦੇ ਵਿੱਚ ਕਾਂਗਰਸੀਆਂ ਦਾ ਡਟ ਕੇ ਵਿਰੋਧ ਕਰਾਗੇ