November 13, 2026, 1:33 pm
----------- Advertisement -----------
HomeNewsLatest News20 ਅਗਸਤ ਤੋਂ 20 ਸਤੰਬਰ ਤੱਕ ਵੋਟਾਂ ਬਣਾਉਣ ਲਈ ਬੀ.ਐਲ.ਓਜ਼ ਵੱਲੋਂ ਕੀਤਾ...

20 ਅਗਸਤ ਤੋਂ 20 ਸਤੰਬਰ ਤੱਕ ਵੋਟਾਂ ਬਣਾਉਣ ਲਈ ਬੀ.ਐਲ.ਓਜ਼ ਵੱਲੋਂ ਕੀਤਾ ਜਾਵੇਗਾ ਡੋਰ ਟੂ ਡੋਰ ਸਰਵੇ – ਜ਼ਿਲ੍ਹਾ ਚੋਣ ਅਫਸਰ

Published on

----------- Advertisement -----------

ਫਤਹਿਗੜ੍ਹ ਸਾਹਿਬ, 20 ਅਗਸਤ- ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2025 ਨਾਲ ਸਬੰਧਤ ਫੋਟੋ ਵੋਟਰ ਸੂਚੀ ਦੀ ਸੁਧਾਈ ਦੇ ਕੰਮ ਸਬੰਧੀ ਬੀ.ਐਲ.ਓਜ਼ ਵੱਲੋਂ 20 ਅਗਸਤ ਤੋਂ 20 ਸਤੰਬਰ ਤੱਕ ਡੋਰ ਟੂ ਡੋਰ ਸਰਵੇ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਰਨੀਤ ਸੇਰਗਿੱਲ ਨੇ ਦੱਸਿਆ ਕਿ ਇਸ ਸਰਵੇ ਦੌਰਾਨ ਬੀ.ਐਲ.ਓਜ਼ ਵੱਲੋਂ ਵੋਟਰ ਸੂਚੀ ਨੂੰ ਤਰੁੱਟੀ ਰਹਿਤ ਬਣਾਉਣ ਲਈ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਬੀ.ਐਲ.ਓਜ਼ ਵੱਲੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨ ਸਬੰਧੀ ਫਾਰਮ ਨੰ.6/6ਏ/7/8 ਪ੍ਰਾਪਤ ਕੀਤੇ ਜਾਣਗੇ । ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 06. ਪ੍ਰਵਾਸੀ ਭਾਰਤੀ ਆਪਣੀ ਵੋਟ ਫਾਰਮ ਨੰ. 6ੳ ਰਾਹੀਂ ਦਰਜ ਕਰਵਾ ਸਕਦੇ ਹਨ। ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਵਿੱਚ ਦਰੁਸਤੀ ਕਰਵਾਉਣ ਲਈ, ਦਿਵਿਆਂਗਤਾ ਮਾਰਕ ਕਰਵਾਉਣ ਅਤੇ ਐਪਿਕ ਸਬੰਧੀ ਅਤੇ ਰਿਹਾਇਸ਼ ਦੀ ਤਬਦੀਲੀ ਸਬੰਧੀ ਫਾਰਮ ਨੰ: 8 ਪੇਸ਼ ਕੀਤੇ ਜਾ ਸਕਦੇ ਹਨ। ਡੋਰ ਟੂ ਡੋਰ ਸਰਵੇ ਦੌਰਾਨ ਪ੍ਰਾਪਤ ਹੋਏ ਫਾਰਮਾਂ ਦਾ ਨਿਪਟਾਰਾ ਮਿਤੀ 21 ਸਤੰਬਰ ਤੋਂ 05 ਅਕਤੂਬਰ ਤੱਕ ਕੀਤਾ ਜਾਵੇਗਾ। ਉਨ੍ਹਾਂ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਮੂਹ ਵੋਟਰਾਂ ਅਤੇ ਵੋਟ ਬਣਵਾਉਣ ਲਈ ਯੋਗ ਨੌਜਵਾਨ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਇਸ ਸਰਵੇ ਦੌਰਾਨ ਬੀ.ਐਲ.ਓਜ਼ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਆਪਣੀ ਨਵੀਂ ਵੋਟ ਬਣਵਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...