September 8, 2024, 9:22 pm
----------- Advertisement -----------
HomeNewsBreaking Newsਮਾਂ-ਧੀ ਦਾ ਦੋਹਰਾ ਕ+ਤ+ਲ ਮਾਮਲਾ: ਜਲੰਧਰ ਪੁਲਿਸ ਨੇ ਫੜਿਆ ਗੈਂਗਸਟਰ ਸੋਨੂੰ ਖੱਤਰੀ...

ਮਾਂ-ਧੀ ਦਾ ਦੋਹਰਾ ਕ+ਤ+ਲ ਮਾਮਲਾ: ਜਲੰਧਰ ਪੁਲਿਸ ਨੇ ਫੜਿਆ ਗੈਂਗਸਟਰ ਸੋਨੂੰ ਖੱਤਰੀ ਦਾ ਸਾਥੀ

Published on

----------- Advertisement -----------
  • 2 ਪਿਸਤੌਲ, 8 ਕਾਰਤੂਸ ਬਰਾਮਦ

ਜਲੰਧਰ, 30 ਨਵੰਬਰ 2023 – ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਪਿਛਲੇ ਮਹੀਨੇ ਜਲੰਧਰ ‘ਚ ਹੋਏ ਮਾਂ-ਧੀ ਦੇ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਗੈਂਗਸਟਰ ਦਾ ਨਾਂ ਕਰਨਜੀਤ ਸਿੰਘ ਜੱਸਾ ਹੈਪੋਵਾਲ ਹੈ, ਜੋ ਵਿਦੇਸ਼ਾਂ ‘ਚ ਬੈਠੇ ਗੈਂਗਸਟਰ ਸੋਨੂੰ ਖੱਤਰੀ ਦੀਆਂ ਹਦਾਇਤਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਜੱਸਾ ਖ਼ਿਲਾਫ਼ ਇਸ ਵੇਲੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 6 ਕੇਸ ਦਰਜ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਨੇ ਜੱਸਾ ਕੋਲੋਂ ਦੋ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਲੰਧਰ ਦੇ ਅਮਰ ਨਗਰ ‘ਚ ਰਣਜੀਤ ਕੌਰ (ਮਾਂ) ਅਤੇ ਪ੍ਰੀਤੀ (ਧੀ) ਨੂੰ ਗੈਂਗਸਟਰ ਜੱਸਾ ਅਤੇ ਉਸ ਦੇ ਸਾਥੀ ਨੇ ਗੋਲੀ ਮਾਰ ਦਿੱਤੀ। ਇੰਨਾ ਹੀ ਨਹੀਂ ਸਬੂਤ ਨਸ਼ਟ ਕਰਨ ਲਈ ਲਾਸ਼ਾਂ ਨੂੰ ਪੈਟਰੋਲ ਛਿੜਕ ਕੇ ਸਾੜ ਦਿੱਤਾ ਗਿਆ ਸੀ।

ਇਸ ਵਾਰਦਾਤ ਨੂੰ ਅਮਰੀਕਾ ਰਹਿੰਦੇ ਉਸਦੇ ਜਵਾਈ ਜੱਸਾ ਨੇ ਅੰਜਾਮ ਦਿੱਤਾ ਸੀ ਅਤੇ ਇਸ ਦੇ ਲਈ ਕਾਊਂਟਰ ਇੰਟੈਲੀਜੈਂਸ ਵਲੋਂ ਫੜੇ ਗਏ ਗੈਂਗਸਟਰ ਜੱਸਾ ਨੂੰ ਹਾਇਰ ਕੀਤਾ ਗਿਆ ਸੀ। ਦਰਅਸਲ ਜਵਾਈ ਜੱਸਾ ਪਤਨੀ ਪ੍ਰੀਤੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਇਸੇ ਲਈ ਉਸ ਨੇ ਪ੍ਰੀਤੀ ਨੂੰ ਮਾਰਨ ਦੀ ਫਿਰੌਤੀ ਗੈਂਗਸਟਰ ਜੱਸਾ ਨੂੰ ਦਿੱਤੀ ਸੀ।

ਮਾਂ-ਧੀ ਦਾ ਕਤਲ ਕਰਨ ਵਾਲਾ ਗੈਂਗਸਟਰ ਜੱਸਾ ਆਪਣੇ ਸਾਥੀ ਸਮੇਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਸੀ। ਜਿਸ ‘ਚ ਦੋਵੇਂ ਸਪਲੈਂਡਰ ਬਾਈਕ ‘ਤੇ ਜਾਂਦੇ ਨਜ਼ਰ ਆ ਰਹੇ ਸਨ। ਪੁਲੀਸ ਨੇ ਇਲਾਕੇ ਦੇ ਸੀਸੀਟੀਵੀ ਕਬਜ਼ੇ ਵਿੱਚ ਲੈ ਕੇ ਜੱਸਾ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਚਕੂਲਾ ‘ਚ ਵੱਡੇ ਪੱਧਰ ‘ਤੇ ਛਾਪੇਮਾਰੀ, 18 ਲੋਕ ਗ੍ਰਿਫਤਾਰਪੰਚਕੂਲਾ ‘ਚ ਵੱਡੇ ਪੱਧਰ ‘ਤੇ ਛਾਪੇਮਾਰੀ, 18 ਲੋਕ ਗ੍ਰਿਫਤਾਰਪੰਚਕੂਲਾ ‘ਚ ਵੱਡੇ ਪੱਧਰ ‘ਤੇ ਛਾਪੇਮਾਰੀ, 18 ਲੋਕ...

ਹਰਿਆਣਾ ਪੁਲਿਸ ਨੇ ਅਪਰਾਧੀਆਂ ਦੇ ਖਿਲਾਫ ਆਪਣੀ ਮੁਹਿੰਮ ਤੇਜ਼ ਕਰਦਿਆਂ ਪੰਚਕੂਲਾ 'ਚ ਆਪ੍ਰੇਸ਼ਨ ਇਨਵੈਸ਼ਨ-14...

ਤਰਨਤਾਰਨ ‘ਚ 3 ਲੁਟੇਰੇ ਕਾਬੂ, 2 ਆਈਫੋਨ, 2 ਮੋਟਰਸਾਈਕਲ ਬਰਾਮਦ

ਤਰਨਤਾਰਨ ਪੁਲਿਸ ਨੇ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਲੁਟੇਰਿਆਂ...

ਬਾਬੇ ਨਾਨਕ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ ,ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ

ਬਾਬੇ ਨਾਨਕ ਦੀ ਨਗਰੀ ਵਜੋਂ ਜਾਣੇ ਜਾਂਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਨੂੰ ਰੂਹਾਨੀਅਤ ਦੇ...

ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਦੇ ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਦੋ ਦਿਨ ਬਾਅਦ...

ਸੋਮਵਾਰ ਤੋਂ ਪੰਜਾਬ ‘ਚ ਡਾਕਟਰਾਂ ਦੀ ਹੜਤਾਲ, ਓਪੀਡੀ ਰਹੇਗੀ ਬੰਦ

ਪੰਜਾਬ ਵਿੱਚ 9 ਸਤੰਬਰ ਤੋਂ ਡਾਕਟਰ ਹੜਤਾਲ ਕਰਨ ਜਾ ਰਹੇ ਹਨ। ਜਿਸ ਕਾਰਨ ਭਲਕੇ...

ਬਠਿੰਡਾ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਏ MLA ਗੋਲਡੀ ਕੰਬੋਜ

ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਬਠਿੰਡਾ ਥਰਮਲ...

ਅੰਮ੍ਰਿਤਸਰ ‘ਚ ਆਇਆ ਹੈਰਾਨੀਜਨਕ ਮਾਮਲਾ ਸਾਹਮਣੇ, ਬਰਗਰ ਮੰਗਣ ‘ਤੇ ਚੱਲੀ ਗੋਲੀ

ਅੰਮ੍ਰਿਤਸਰ 'ਚ ਇਕ ਰੈਸਟੋਰੈਂਟ ਦੇ ਮੈਨੇਜਰ ਵੱਲੋਂ ਬਰਗਰ ਮੰਗਣ 'ਤੇ ਗੋਲੀ ਚਲਾਉਣ ਦਾ ਮਾਮਲਾ...

ਡਸਟਰ ਕਾਰ ਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਹੋਈ ਭਿਆਨਕ ਟੱਕਰ, ਹਾਈਵੇ ’ਤੇ ਲੱਗਿਆ ਜਾਮ

ਲੁਧਿਆਣਾ 'ਚ ਅੱਜ ਸ਼ੇਰਪੁਰ ਚੌਕ 'ਤੇ ਡਸਟਰ ਕਾਰ ਆਪਣਾ ਸੰਤੁਲਨ ਗੁਆ ​​ਬੈਠੀ, ਜਿਸ ਤੋਂ...

ਪੰਜਾਬ ਦੇ ਡੈਂਟਲ ਕਾਲਜਾਂ ‘ਚ 747 ਸੀਟਾਂ ਖਾਲੀ, HC ਵੱਲੋਂ NRI ਕੋਟੇ ਦੀਆਂ ਸੀਟਾਂ ਭਰਨ ’ਤੇ ਲੱਗੀ ਰੋਕ

ਪੰਜਾਬ ਦੇ 16 ਡੈਂਟਲ ਕਾਲਜਾਂ ਵਿੱਚ ਦਾਖ਼ਲੇ ਲਈ ਕਾਊਂਸਲਿੰਗ ਦੇ ਪਹਿਲੇ ਦੌਰ ਵਿੱਚ 747...