September 13, 2026, 9:54 pm
----------- Advertisement -----------
HomeNewsLatest Newsਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ...

ਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

Published on

----------- Advertisement -----------

ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨਾਲ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਯੂਨੀਅਨ ਵਰਕਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮਾਧਵੀ ਕਟਾਰੀਆ, ਵਧੀਕ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...