February 10, 2026, 8:13 am
----------- Advertisement -----------
HomeNewsLatest Newsਡਾ. ਦਲਜੀਤ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਵਿਆਹ ਵਧਾਈ

ਡਾ. ਦਲਜੀਤ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਵਿਆਹ ਵਧਾਈ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 48 ਸਾਲ ਦੀ ਉਮਰ ਵਿੱਚ ਦੁਬਾਰਾ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਹਰਿਆਣਾ ਦੀ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ ਗਈ ਹੈ ਅਤੇ ਨਾਲ ਹੀ ਉਨ੍ਹਾਂ ਵਲੋਂ ਤਨਜ਼ ਵੀ ਕੱਸਿਆ ਗਿਆ ਹੈ।

ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ “ਅੱਜ ਮੇਰੇ ਯਾਰ ਦੀ ਸ਼ਾਦੀ ਹੈ। ਸੁਭਾਗ ਜੋੜੀ ਤੇ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ। ਪ੍ਰਮਾਤਮਾ ਸਿਰ ‘ਤੇ ਮਿਹਰ ਭਰਿਆ ਹੱਥ ਰੱਖਣ। ਖ਼ੁਸ਼ੀਆਂ ਮਾਣੋ। ਪਰ ਨਿੱਕਾ ਜਿਹਾ ਗਿਲਾ ਜ਼ਰੂਰ ਹੈ ਕਿ ਇਕ ਤਾਂ ਸਾਨੂੰ ਸੱਦਿਆ ਨਹੀਂ ਤੇ ਦੂਜਾ ਵਾਅਦਾ ਦਿੱਲੀ ਮਾਡਲ ਦਾ ਕਰਕੇ ਲਾਗੂ ਇਮਰਾਨ ਵਾਲਾ ਲਾਹੌਲ ਮਾਡਲ ਕਰਤਾ।” ਉਨ੍ਹਾਂ ਕਿਹਾ ਕਿ ਨਿੱਕਾ ਜਿਹਾ ਗਿਲਾ ਜ਼ਰੂਰ ਹੈ ਕਿ ਇਕ ਤਾਂ ਸਾਨੂੰ ਸੱਦਿਆ ਨਹੀਂ ਤੇ ਦੂਜਾ ਵਾਅਦਾ ਦਿੱਲੀ ਮਾਡਲ ਦਾ ਕਰਕੇ ਲਾਗੂ ਇਮਰਾਨ ਵਾਲਾ ਲਾਹੌਲ ਮਾਡਲ ਕਰਤਾ
ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਚੰਡੀਗੜ੍ਹ ਦੇ ਸੀਐਮ ਹਾਊਸ ਵਿੱਚ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ। ਰਸਮਾਂ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਣਗੀਆਂ ਅਤੇ ਆਨੰਦ ਕਾਰਜ ਦੁਪਹਿਰ 2 ਵਜੇ ਹੋਣਗੇ। ਭਗਵੰਤ ਮਾਨ ਦਾ ਵਿਆਹ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਵੇਗਾ। ਮਾਨ ਅਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਦਾ ਪਰਿਵਾਰ ਵੀ ਵਿਆਹ ‘ਚ ਸ਼ਾਮਲ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ

*ਅੰਮ੍ਰਿਤਸਰ, 7 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ...

UP ‘ਚ ਅੰਮ੍ਰਿਤਧਾਰੀ ਸਿੱਖ ਮੁੰਡੇ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਿਆ, SGPC ਪ੍ਰਧਾਨ ਨੇ ਕੀਤੀ ਨਿੰਦਾ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਦੇ ਕੰਠ ਕਸਬੇ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ...

ਬਾਜਵਾ ਵਲੋਂ ਮੰਤਰੀ ਹਰਭਜਨ ਸਿੰਘ ETO ਬਾਰੇ ਗਲਤ ਸ਼ਬਦਾਵਲੀ ਵਰਤੇ ਜਾਣ ‘ਤੇ ਬੋਲੇ ਹਰਪਾਲ ਚੀਮਾ-’24 ਘੰਟਿਆਂ ‘ਚ ਮੰਗਣ ਮਾਫੀ’

ਪ੍ਰਤਾਪ ਬਾਜਵਾ ਵੱਲੋਂ ਮੰਤਰੀ ਹਰਭਜਨ ਸਿੰਘ ETO ਬਾਰੇ ਜਾਤੀਸੂਚਕ ਸ਼ਬਦ ਵਰਤਣ ’ਤੇ ਮੰਤਰੀ ਹਰਪਾਲ...

PSPCL ਵਿਭਾਗ ਵੱਲੋਂ ਨਵੇਂ ਹੁਕਮ, ਸਰਕਾਰੀ ਵਿਭਾਗਾਂ ‘ਚ ਪ੍ਰੀਪੇਡ ਬਿਜਲੀ ਮੀਟਰ ਲਗਾਉਣੇ ਲਾਜ਼ਮੀ

PSPCL ਵਿਭਾਗ ਵੱਲੋਂ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਵੇਂ ਜਾਰੀ ਹੁਕਮਾਂ ਅਨੁਸਾਰ...