October 4, 2026, 8:16 pm
----------- Advertisement -----------
HomeNewsLatest Newsਸਿੱਧੂ ਮੂਸੇ ਵਾਲਾ ਦੇ ਘਰ ਪੁੱਜੇ ਡਾ.ਵਿਜੈ ਸਿੰਗਲਾ, ਪਰਿਵਾਰ ਨਾਲ ਵੰਡਾਇਆ ਦੁੱਖ

ਸਿੱਧੂ ਮੂਸੇ ਵਾਲਾ ਦੇ ਘਰ ਪੁੱਜੇ ਡਾ.ਵਿਜੈ ਸਿੰਗਲਾ, ਪਰਿਵਾਰ ਨਾਲ ਵੰਡਾਇਆ ਦੁੱਖ

Published on

----------- Advertisement -----------

ਡਾ.ਵਿਜੈ ਸਿੰਗਲਾ ਨੇ ਅੱਜ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਪਰਿਵਾਰਿਕ ਮੈਂਬਰਾ ਨਾਲ ਮੁਲਾਕਾਤ ਕੀਤੀ । ਇਸ ਸੰਬੰਧੀ ਸੋਸ਼ਲ ਮੀਡੀਆ ਰਾਹੀ ਜਾਣਕਾਰੀ ਦਿੰਦਿਆਂ ਡਾ.ਵਿਜੈ ਸਿੰਗਲਾ ਨੇ ਦੱਸਿਆ ਕਿ “ਅੱਜ ਪਿੰਡ ਮੂਸਾ ਵਿਖੇ ਮਰਹੂਮ ਸ਼ੁੱਭਦੀਪ ਸਿੰਘ ਸਿੱਧੂ (ਸਿੱਧੂ ਮੂਸੇ ਵਾਲਾ ) ਦੀ ਬੇਵਕਤੀ ਮੌਤ ‘ਤੇ ਉਹਨਾਂ ਦੇ ਪਿਤਾ ਸ੍ਰ ਬਲਕੌਰ ਸਿੰਘ ਜੀ ਨਾਲ ਦੁੱਖ ਸਾਂਝਾ ਕੀਤਾ। ਥੋੜ੍ਹੇ ਸਮੇਂ ਵਿੱਚ ਗਾਇਕੀ ਦੇ ਖੇਤਰ ਵਿੱਚ ਧਰੂ ਤਾਰੇ ਵਾਂਗ ਚਮਕਣਾ ਸਿਰਫ਼ ਇਸ ਛੋਟੇ ਵੀਰ ਦੇ ਹਿੱਸੇ ਹੀ ਆਇਆ ਹੈ। ਪਰਮਾਤਮਾ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਤਾਕਤ ਬਖ਼ਸ਼ਣ।”


ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਕਤਲ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਮਾਤਾ ਚਰਨਕੌਰ ਦਾ ਬਿਆਨ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਸਿੱਧੂ ਦੀ ਸੋਚ ਸੀ ਕਿ ਪਿੰਡ ਵਿਕਾਸ ਪੱਖੋਂ ਮੋਹਰੀ ਹੋਵੇ ਜਿਸ ਤਰ੍ਹਾਂ ਸਿੱਧੂ ਮੂਸੇ ਵਾਲਾ ਨੇ ਦੁਨੀਆਂ ਦੇ ਵਿੱਚ ਮੂਸੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ ਉਸ ਤਰ੍ਹਾਂ ਪਿੰਡ ਵੀ ਸੋਹਣਾ ਪਿੰਡ ਹੋਵੇ ਅਤੇ ਅਸੀਂ ਉਸ ਦੇ ਸੁਪਨੇ ਨੂੰ ਪੂਰਾ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...