November 25, 2026, 12:39 am
----------- Advertisement -----------
HomeNewsBreaking Newsਲੁਧਿਆਣਾ 'ਚ ਸ਼ਰੇਆਮ ਵਿਕ ਰਿਹਾ ਨਸ਼ਾ, ਵੀਡੀਓ ਵਾਇਰਲ

ਲੁਧਿਆਣਾ ‘ਚ ਸ਼ਰੇਆਮ ਵਿਕ ਰਿਹਾ ਨਸ਼ਾ, ਵੀਡੀਓ ਵਾਇਰਲ

Published on

----------- Advertisement -----------

ਸੌਰਵ ਅਰੋੜਾ

  • ਡੀਜੀਪੀ ਯਾਦਵ ਦੇ ਛਾਪੇ ਤੋਂ ਬਾਅਦ ਵੀ ਹਾਲਾਤ ਨਹੀਂ ਸੁਧਰੇ

ਲੁਧਿਆਣਾ, 17 ਨਵੰਬਰ 2022 – ਲੁਧਿਆਣਾ ਵਿੱਚ ਖੁੱਲ੍ਹੇਆਮ ਨਸ਼ੇ ਦੀ ਤਸਕਰੀ ਹੋ ਰਹੀ ਹੈ। ਸ਼ਹਿਰ ਵਿੱਚ ਭੰਗ ਅਤੇ ਚਿੱਟਾ ਸ਼ਰੇਆਮ ਵਿਕ ਰਿਹਾ ਹੈ। ਲੁਧਿਆਣਾ ‘ਚ ਸ਼ਰੇਆਮ ਵਿਕ ਰਹੇ ਨਸ਼ੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ ਵੀਡੀਓ ਲੁਧਿਆਣਾ ਦੇ ਇੱਕ ਇਲਾਕੇ ਦੀ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਉਹੀ ਇਲਾਕਾ ਹੈ ਜਿੱਥੇ ਡੀਜੀਪੀ ਗੌਰਵ ਯਾਦਵ ਛਾਪੇਮਾਰੀ ਕਰਨ ਪਹੁੰਚੇ ਸਨ ਅਤੇ ਪੁਲੀਸ ਦੇ ਹੱਥਾਂ ਵਿੱਚ ਹੈਰੋਇਨ ਦੀਆਂ ਛੋਟੀਆਂ-ਛੋਟੀਆਂ ਪੁੜੀਆਂ ਹੀ ਲੱਗੀਆਂ ਸਨ।

ਵਾਇਰਲ ਹੋ ਰਹੀ ਵੀਡੀਓ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ ਇਕ ਵਿਅਕਤੀ ਪਾਰਕ ਨੇੜੇ ਕੁਰਸੀ ‘ਤੇ ਬੈਠ ਕੇ ਨਸ਼ਾ ਵੇਚ ਰਿਹਾ ਹੈ। ਨਾਬਾਲਗ ਨੌਜਵਾਨ ਆਉਂਦੇ ਹਨ ਅਤੇ ਉਸ ਤੋਂ 70 ਰੁਪਏ ਵਿੱਚ ਭੰਗ ਦੀਆਂ ਪੁੜੀਆਂ ਖਰੀਦਦੇ ਹਨ।

ਇਹ ਵਾਇਰਲ ਵੀਡੀਓ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ‘ਤੇ ਇੱਕ ਵਾਰ ਫੇਰ ਸਵਾਲ ਖੜ੍ਹੇ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...