September 20, 2026, 11:42 pm
----------- Advertisement -----------
HomeNewsBreaking Newsਖੰਨਾ 'ਚ ਸ਼ਰਾਬੀ ASI ਨੇ ਕੀਤਾ ਹੰ.ਗਾਮਾ,  ਐਸ.ਐਚ.ਓ ਨੂੰ ਵੀ ਕੱਢੀਆਂ ਗਾਲ੍ਹਾਂ

ਖੰਨਾ ‘ਚ ਸ਼ਰਾਬੀ ASI ਨੇ ਕੀਤਾ ਹੰ.ਗਾਮਾ,  ਐਸ.ਐਚ.ਓ ਨੂੰ ਵੀ ਕੱਢੀਆਂ ਗਾਲ੍ਹਾਂ

Published on

----------- Advertisement -----------

ਖੰਨਾ ‘ਚ ਸ਼ਰਾਬੀ ASI ਨੇ ਮਚਾਇਆ ਹੰਗਾਮਾ ਉਸ ਨੇ ਆਪਣੇ ਹੀ ਐਸ.ਐਚ.ਓ ਨੂੰ ਗਾਲ੍ਹਾਂ ਕੱਢੀਆਂ ਅਤੇ ਗਾਲੀ-ਗਲੋਚ ਵੀ ਕੀਤਾ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਜਿਸ ਕਾਰਨ ASI ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਸਿਟੀ ਥਾਣੇ ਦੇ ASI ਸੂਰਜਦੀਨ ਨੇ ਡਿਊਟੀ ਦੌਰਾਨ ਸ਼ਰਾਬ ਪੀਤੀ ਹੋਈ ਸੀ। ਜਿਸ ਦੀ ਸ਼ਿਕਾਇਤ ਐਸਐਚਓ ਹੇਮੰਤ ਮਲਹੋਤਰਾ ਨੂੰ ਮਿਲੀ। ਐੱਸ.ਐੱਚ.ਓ.ਥਾਣਾ ਕਲਰਕ ਦੇ ਨਾਲ ASI ਸੂਰਜਦੀਨ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲੈ ਗਏ। ASI ਨੇ ਉਥੇ ਐਮਰਜੈਂਸੀ ਵਾਰਡ ਵਿੱਚ ਕਾਫੀ ਹੰਗਾਮਾ ਕੀਤਾ। ਐਸਐਚਓ ਨਾਲ ਬਦਸਲੂਕੀ ਕੀਤੀ। ਤਕਰਾਰ ਵੀ ਹੋਈ। ਜਿਸ ਤੋਂ ਬਾਅਦ ਡੀਐਸਪੀ ਰਾਜੇਸ਼ ਕੁਮਾਰ ਮੌਕੇ ’ਤੇ ਪੁੱਜੇ ਅਤੇ ਸਥਿਤੀ ’ਤੇ ਕਾਬੂ ਪਾਇਆ। 

ਗੱਲਬਾਤ ਕਰਦਿਆਂ ਡੀਐਸਪੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਵੀਡੀਓ ਮਿਲੀ ਹੈ। ਇਸ ਦੀ ਜਾਂਚ ਕੀਤੀ ਜਾ ਰਹੀ ਹੈ। ASI ਨੇ ਡਿਊਟੀ ਦੌਰਾਨ ਬਹੁਤ ਗਲਤ ਕੰਮ ਕੀਤੇ ਹਨ। ਇਹ ਅਨੁਸ਼ਾਸਨ ਤੋੜਨ ਅਤੇ ਵਿਭਾਗ ਨੂੰ ਬਦਨਾਮ ਕਰਨ ਵਾਲੀ ਕਾਰਵਾਈ ਹੈ। ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਰਿਪੋਰਟ ਤਿਆਰ ਕਰਕੇ ਸੀਨੀਅਰ ਅਧਿਕਾਰੀਆਂ ਨੂੰ ਭੇਜੀ ਜਾਵੇਗੀ ਅਤੇ ਏਐਸਆਈ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...