October 18, 2026, 6:38 pm
----------- Advertisement -----------
HomeNewsਪੁਲਿਸ ਨੇ ਚੈਕਿੰਗ ਮੁਹਿੰਮ ਦੌਰਾਨ 400 ਨਜ਼ਾਇਜ ਪੇਟੀਆਂ ਦੇਸੀ ਸ਼ਰਾਬ ਦੀਆਂ ਬਰਾਮਦ

ਪੁਲਿਸ ਨੇ ਚੈਕਿੰਗ ਮੁਹਿੰਮ ਦੌਰਾਨ 400 ਨਜ਼ਾਇਜ ਪੇਟੀਆਂ ਦੇਸੀ ਸ਼ਰਾਬ ਦੀਆਂ ਬਰਾਮਦ

Published on

----------- Advertisement -----------

ਮੋਹਾਲੀ ਪੁਲਿਸ ਨੇ ਨਜਾਇਜ਼ ਸ਼ਰਾਬ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਚੈਕਿੰਗ ਮੁਹਿੰਮ ਦੌਰਾਨ 400 ਪੇਟੀਆਂ ਦੇਸੀ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਫਰਾਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਜ਼ਿਕਰਯੋਗ ਹੈ ਕਿ 28 ਅਕਤੂਬਰ ਨੂੰ ਏ.ਐਸ.ਆਈ ਜੀਵਨ ਸਿੰਘ ਆਪਣੇ ਸਾਥੀ ਮੁਲਾਜ਼ਮਾਂ ਸਮੇਤ ਬੱਸ ਸਟੈਂਡ ਹੰਡੇਸਰਾ ਨੇੜੇ ਗਸ਼ਤ ਅਤੇ ਚੈਕਿੰਗ ਲਈ ਖੜ੍ਹੇ ਸਨ। ਉਦੋਂ ਮੁਖਬਰ ਨੇ ਸੂਚਨਾ ਦਿੱਤੀ ਕਿ ਕੁਝ ਲੋਕ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਦੂਜੇ ਰਾਜਾਂ ਵਿੱਚ ਮਹਿੰਗੇ ਭਾਅ ਵੇਚਦੇ ਹਨ।ਜਿਸ ਨੇ ਆਪਣੇ ਕੈਂਟਰ ‘ਤੇ ਜਾਅਲੀ ਨੰਬਰ ਪਲੇਟ ਵੀ ਲਗਾਈ ਹੋਈ ਹੈ। ਜਦੋਂਕਿ ਮੁਲਜ਼ਮ ਜਤਿੰਦਰ ਕੁਮਾਰ ਆਪਣੇ ਕੈਂਟਰ ਵਿੱਚ ਸ਼ਰਾਬ ਭਰ ਕੇ ਬਿਨਾਂ ਕਿਸੇ ਮਨਜ਼ੂਰੀ ਤੋਂ ਹਰਿਆਣਾ ਵੱਲ ਜਾ ਰਿਹਾ ਹੈ। ਜਿਸ ਨੂੰ ਨਾਕਾਬੰਦੀ ਕਰਕੇ ਗੱਡੀ ਫੜੀ ਜਾ ਸਕਦੀ ਹੈ। ਇਸ ਮਗਰੋਂ ਪੁਲਿਸ ਨੇ ਤੁਰੰਤ ਨਾਕਾਬੰਦੀ ਕਰ ਦਿੱਤੀ। ਇਹ ਦੇਖ ਕੇ ਮੁਲਜ਼ਮ ਆਪਣਾ ਕੈਂਟਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।

 ਦੱਸ ਦਈਏ ਕਿ ਕੈਂਟਰ ਦੀ ਤਲਾਸ਼ੀ ਲਈ ਗਈ ਤਾਂ ਚੰਡੀਗੜ੍ਹ ਵਿਖੇ ਵਿਕਰੀ ਲਈ ਰੱਖੀ 400 ਪੇਟੀਆਂ ਦੇਸੀ ਸ਼ਰਾਬ ਦੀਆਂ ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਕੰਟੇਨਰ ਚਾਲਕ ਜਤਿੰਦਰ ਕੁਮਾਰ ਵਾਸੀ ਸ਼ਿਮਲਾ ਅਤੇ ਕੁਝ ਹੋਰ ਅਣਪਛਾਤੇ ਵਿਅਕਤੀਆਂ ਵਜੋਂ ਹੋਈ ਹੈ। ਹੰਡੇਸਰਾ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...