3ਅਕਤੂਬਰ 2023 (ਬਲਜੀਤ ਮਰਵਾਹਾ) – ਦਿੱਲੀ-ਐੱਨਸੀਆਰ ‘ਚ ਮੰਗਲਵਾਰ ਦੁਪਹਿਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਦੁਪਹਿਰ 2.53 ਵਜੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.6 ਸੀ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ। ਯੂਪੀ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੀ ਤੀਬਰਤਾ 5.5 ਮਾਪੀ ਗਈ ਹੈ।
----------- Advertisement -----------
ਚੰਡੀਗੜ੍ਹ, ਮੋਹਾਲੀ ਤੇ ਦਿੱਲੀ-ਐੱਨਸੀਆਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Published on
----------- Advertisement -----------












