October 16, 2026, 5:09 am
----------- Advertisement -----------
HomeNewsBreaking Newsਚੋਣ ਕਮਿਸਨ ਭਾਰਤ ਵੱਲੋਂ ਰਾਜ ਸਭਾ ਚੋਣਾਂ ਲਈ ਮੁੱਖ ਚੋਣ ਅਧਿਕਾਰੀ ਡਾ....

ਚੋਣ ਕਮਿਸਨ ਭਾਰਤ ਵੱਲੋਂ ਰਾਜ ਸਭਾ ਚੋਣਾਂ ਲਈ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਅਬਜਰਬਰ ਨਿਯੁਕਤ

Published on

----------- Advertisement -----------

ਚੰਡੀਗੜ੍ਹ, 22 ਮਾਰਚ 2022 – ਚੋਣ ਕਮਿਸਨ ਭਾਰਤ (ਈ.ਸੀ.ਆਈ.) ਨੇ 31 ਮਾਰਚ, 2022 ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਡਾ. ਐਸ. ਕਰੁਣਾ ਰਾਜੂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਨੂੰ ਆਬਜਰਵਰ ਨਿਯੁਕਤ ਕੀਤਾ ਹੈ।

ਚੋਣ ਕਮਿਸਨ ਭਾਰਤ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਰਾਜੂ ਨੂੰ ਸੰਬੋਧਿਤ ਕੀਤੇ ਪੱਤਰ ਵਿੱਚ ਕਿਹਾ ਗਿਆ ਹੈ “ਕਮਿਸਨ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 20ਬੀ ਤਹਿਤ ਦਿੱਤੀਆਂ ਸਕਤੀਆਂ ਦੀ ਵਰਤੋਂ ਕਰਦਿਆਂ ਤੁਹਾਨੂੰ ਉਕਤ ਚੋਣਾਂ ਲਈ ਆਪਣਾ ਅਬਜਰਵਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।“

“ਨਾਮਜਦਗੀ ਦਸਤਾਵੇਜਾਂ ਦੀ ਪੜਤਾਲ, ਪੋਲਿੰਗ ਅਤੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦੌਰਾਨ ਤੁਹਾਨੂੰ ਮੌਜੂਦ ਰਹਿਣ ਦੀ ਲੋੜ ਹੈ ਤਾਂ ਜੋ ਇਹ ਨਿਰੀਖਣ ਕੀਤਾ ਜਾ ਸਕੇ ਕਿ ਕਮਿਸਨ ਦੇ ਕਾਨੂੰਨ ਅਤੇ ਮੌਜੂਦਾ ਹਦਾਇਤਾਂ ਅਨੁਸਾਰ ਨਿਰਧਾਰਤ ਪ੍ਰਕਿਰਿਆਵਾਂ ਦੀ ਸਖਤੀ ਨਾਲ ਪਾਲਣਾ ਕੀਤੀ ਗਈ ਹੈ।“ ਪੱਤਰ ਵਿੱਚ ਅੱਗੇ ਕਿਹਾ ਗਿਆ ਹੈ, ਕਿ ਜੇਕਰ ਕੋਈ ਉਲੰਘਣਾ ਨਜਰ ਆਉਂਦੀ ਹੈ, ਤਾਂ ਉਸ ਨੂੰ ਤੁਰੰਤ ਕਮਿਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ ।

ਜਿਕਰਯੋਗ ਹੈ ਕਿ ਚੋਣ ਕਮਿਸਨ ਭਾਰਤ ਨੇ ਸੀ.ਈ.ਓ. ਡਾ: ਰਾਜੂ ਨੂੰ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਰਿਪੋਰਟ ਪੇਸ ਕਰਨ ਲਈ ਵੀ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...