September 10, 2026, 7:26 am
----------- Advertisement -----------
HomeNewsBreaking News‘ਆਪ’ ਵਿਧਾਇਕ ਦੇ ਟਿਕਾਣਿਆਂ ’ਤੇ ਈ.ਡੀ. ਨੇ ਕੀਤੀ ਰੇਡ

‘ਆਪ’ ਵਿਧਾਇਕ ਦੇ ਟਿਕਾਣਿਆਂ ’ਤੇ ਈ.ਡੀ. ਨੇ ਕੀਤੀ ਰੇਡ

Published on

----------- Advertisement -----------

ਮੋਹਾਲੀ, 31 ਅਕਤੂਬਰ 2023 (ਬਲਜੀਤ ਮਰਵਾਹਾ) – ਦਿੱਲੀ ਦੀ ਸ਼ਰਾਬ ਨੀਤੀ ਵਿੱਚ ਘਪਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਬੀਤੇ ਦਿਨ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਮੰਗਲਵਾਰ ਸਵੇਰੇ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫਤਰਾਂ ‘ਤੇ ਛਾਪੇਮਾਰੀ ਕੀਤੀ ਹੈ।

ਦਿੱਲੀ ਤੋਂ ਆਈਆਂ ਈ.ਡੀ. ਦੀਆਂ ਟੀਮਾਂ ਨੇ ਅੱਜ ਸਵੇਰੇ ਕੁਲਵੰਤ ਸਿੰਘ ਦੇ ਸੈਕਟਰ 71 ਸਥਿਤ ਘਰ ਅਤੇ ਸੈਕਟਰ 82 ਸਥਿਤ ਦਫ਼ਤਰ ਸਣੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਸ਼ੁਰੂ ਕਰਦਿਆਂ ਜਾਂਚ ਸ਼ੁਰੂ ਕੀਤੀ ਹੈ। ਇਸ ਛਾਪੇਮਾਰੀ ਦੀ ਪੁਸ਼ਟੀ ਖੁਦ ਵਿਧਾਇਕ ਕੁਲਵੰਤ ਸਿੰਘ ਨੇ ਗੱਲਬਾਤ ਦੌਰਾਨ ਕੀਤੀ। ਈਡੀ ਵਲੋਂ ਇਹ ਰੇਡ ਕਿਸ ਮਾਮਲੇ ਵਿੱਚ ਕੀਤੀ ਗਈ ਹੈ,ਇਸਦਾ ਅਜੇ ਪਤਾ ਨਹੀਂ ਚੱਲ ਸਕਿਆ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...