June 26, 2026, 3:01 am
----------- Advertisement -----------
HomeNewsBreaking Newsਕਾਂਗਰਸੀ ਆਗੂ ਕੋਟਲੀ ਦੇ ਨਜਦੀਕੀ ਦੇ ਘਰ 'ਤੇ ED ਦਾ ਛਾਪਾ

ਕਾਂਗਰਸੀ ਆਗੂ ਕੋਟਲੀ ਦੇ ਨਜਦੀਕੀ ਦੇ ਘਰ ‘ਤੇ ED ਦਾ ਛਾਪਾ

Published on

----------- Advertisement -----------
  • ਟੈਂਡਰ ਘੁਟਾਲੇ ਨਾਲ ਸਬੰਧਤ ਮਾਮਲੇ ਦੀ ਤੜਕੇ 4 ਵਜੇ ਤੋਂ ਜਾਂਚ ਕਰ ਰਹੀ ਹੈ ਈ.ਡੀ.

ਖੰਨਾ, 4 ਸਤੰਬਰ 2024 – ਈਡੀ ਨੇ ਪੰਜਾਬ ਦੇ ਖੰਨਾ ਦੇ ਪਿੰਡ ਇਕੋਲਾਹੀ ਵਿੱਚ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਤੋਂ ਈਡੀ ਦੀ ਟੀਮ ਸਵੇਰੇ 4 ਵਜੇ ਇੱਥੇ ਆਈ ਸੀ।

ਰਾਜਦੀਪ ਦੇ ਘਰ ਇਕੋਲਾਹੀ ਦੀ ਜਾਂਚ ਕੀਤੀ ਜਾ ਰਹੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ‘ਚ ਉਸ ਦੀ ਆੜਤ ਦੀ ਦੁਕਾਨ ‘ਤੇ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖਬਰ ਸਾਹਮਣੇ ਆ ਰਹੀ ਹੈ ਕਿ ਇਹ ਜਾਂਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਸਬੰਧਤ ਟੈਂਡਰ ਘੁਟਾਲੇ ਨਾਲ ਸਬੰਧਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...