September 3, 2026, 9:55 pm
----------- Advertisement -----------
HomeNewsLatest News8 ਸਤੰਬਰ ਨੂੰ ਆਂਡੇ-ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਹੁਕਮ ਜਾਰੀ

8 ਸਤੰਬਰ ਨੂੰ ਆਂਡੇ-ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਹੁਕਮ ਜਾਰੀ

Published on

----------- Advertisement -----------

ਮਾਨਸਾ, 07 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 08 ਸਤੰਬਰ 2024 ਦਿਨ ਐਤਵਾਰ ਨੂੰ ਜ਼ਿਲ੍ਹੇ ਦੇ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰੱਖਣ/ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਉਨ੍ਹਾਂ ਹੋਟਲ, ਢਾਬਿਆਂ ਅਤੇ ਅਹਾਤਿਆਂ ’ਤੇ ਮੀਟ ਆਂਡੇ ਬਣਾਉਣ ’ਤੇ ਵੀ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ 08 ਸਤੰਬਰ ਨੂੰ ਛਮਛਰੀ ਮਹਾਂਪਰਵ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜੋ ਕਿ ਜੈਨ ਸਮਾਜ ਦਾ ਸਭ ਤੋਂ ਵੱਡਾ ਪਵਿੱਤਰ ਮਹਾਂਪਰਵ ਹੁੰਦਾ ਹੈ। ਇਸ ਸਬੰਧੀ ਪ੍ਰਧਾਨ ਐਸ.ਐਸ. ਜੈਨ ਸਭਾ (ਰਜਿ.) ਮਾਨਸਾ ਵੱਲੋਂ ਇਸ ਦਿਨ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਕਰਨ ਦੀ ਮੰਗ ਵੀ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...