April 18, 2026, 3:11 am
----------- Advertisement -----------
HomeNewsBreaking Newsਪੰਜਾਬ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥਣਾ ਜਾਣਗੀਆਂ ਜਪਾਨ ਫੇਰੀ ‘ਤੇ: ਹਰਜੋਤ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥਣਾ ਜਾਣਗੀਆਂ ਜਪਾਨ ਫੇਰੀ ‘ਤੇ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ, 6 ਦਸੰਬਰ (ਬਲਜੀਤ ਮਰਵਾਹਾ): ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ’ਤੇ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਦਿੱਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਪਾਨ ਏਸ਼ੀਆ ਯੂਥ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ, ਜਿਸਨੂੰ ਕਿ ਸਾਕੂਰਾ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਜੋਂ ਵੀ ਜਾਣਿਆ ਜਾਂਦਾ ਹੈ , ਵਿੱਚ ਭਾਗ ਲੈਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾ ਚੁਣੀਆਂ ਗਈਆਂ ਹਨ। ਇਹ ਵਿਦਿਆਰਥਣਾਂ 7 ਦਿਨ ਮਿਤੀ 10 ਤੋਂ 16 ਦਸੰਬਰ,2023 ਤੱਕ ਜਪਾਨ ਵਿਖੇ ਰਹਿਣਗੀਆਂ।

ਉਨ੍ਹਾਂ ਦੱਸਿਆ ਕਿ ਚੁਣੀਆਂ ਗਈਆਂ ਵਿਦਿਆਰਥਣਾਂ ਵਿੱਚ ਸਕੂਲ ਆਫ਼ ਐਮੀਨੈਂਸ ਮਾਨਸਾ ਦੀ ਵਿਦਿਆਰਥਣ ਹਰਮਨਦੀਪ ਕੌਰ ਸਪੁੱਤਰੀ ਸੁਖਵਿੰਦਰ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਜਸਮੀਤ ਕੌਰ ਸਪੁੱਤਰੀ ਗੁਰਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦੀ ਸੰਜਨਾ ਪੁੱਤਰੀ ਰਜਤ ਕੁਮਾਰ, ਮੈਰੀਟੋਰੀਅਸ ਸਕੂਲ ਬਠਿੰਡਾ ਦੀ ਵਿਦਿਆਰਥਣ ਸਪਨਾ ਪੁੱਤਰੀ ਸੰਤ ਰਾਮ, ਸਕੂਲ ਆਫ਼ ਐਮੀਨੈਂਸ ਕਪੂਰਥਲਾ ਦੀ ਵਿਦਿਆਰਥਣ ਨਿਸ਼ਾ ਰਾਣੀ ਪੁੱਤਰੀ ਜਸਵਿੰਦਰ ਸਿੰਘ , ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਕੁਲਦੀਪ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਮੰਡੀ ਦੀ ਵਿਦਿਆਰਥਣ ਦੀਪਿਕਾ ਪੁੱਤਰੀ ਹਰਵਿੰਦਰ ਕੁਮਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੰਧਾਵਾ ਮਸੰਦਾਂ ਜਲੰਧਰ ਖਵਾਹਿਸ਼ ਪੁੱਤਰੀ ਰਮਨ ਕੁਮਾਰ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...