November 13, 2026, 9:25 am
----------- Advertisement -----------
HomeNewsBreaking Newsਮੇਲਾ ਵੇਖਣ ਗਈ ਬਜ਼ੁਰਗ ਔਰਤ ਦੀ ਕਰੰਟ ਲੱਗਣ ਨਾਲ ਮੌਤ

ਮੇਲਾ ਵੇਖਣ ਗਈ ਬਜ਼ੁਰਗ ਔਰਤ ਦੀ ਕਰੰਟ ਲੱਗਣ ਨਾਲ ਮੌਤ

Published on

----------- Advertisement -----------

ਖੰਨਾ, 1 ਸਤੰਬਰ 2024 – ਪੁਲਿਸ ਜ਼ਿਲ੍ਹਾ ਖੰਨਾ ਦੇ ਥਾਣਾ ਸਮਰਾਲਾ ਅਧੀਨ ਪੈਂਦੇ ਪਿੰਡ ਕੋਟ ਗੰਗੂਰਾਏ ਵਿੱਚ ਮੇਲੇ ਦੌਰਾਨ ਕੋਲਡ ਡਰਿੰਕ ਵੈਨ ‘ਚ ਕਰੰਟ ਆਉਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 55 ਸਾਲਾ ਗੁਰਮੀਤ ਕੌਰ ਵਾਸੀ ਨੀਲੋ ਖੁਰਦ ਵਜੋਂ ਹੋਈ ਹੈ।

ਮੇਲੇ ਵਿੱਚ ਮੱਥਾ ਟੇਕਣ ਲਈ ਗੁਰਮੀਤ ਕੌਰ ਆਪਣੇ ਪਰਿਵਾਰ ਸਮੇਤ ਪਿੰਡ ਨੀਲੋ ਖੁਰਦ ਤੋਂ ਪਿੰਡ ਕੋਟ ਗੰਗੂ ਰਾਏ ਪੁੱਜੀ ਸੀ। ਮ੍ਰਿਤਕ ਦੇ ਪੁੱਤਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਮੱਥਾ ਟੇਕ ਕੇ ਆਪਣੀ ਕਾਰ ਵਿੱਚ ਬੈਠ ਰਹੇ ਸੀ ਤਾਂ ਕੋਲਡ ਡਰਿੰਕ ਵੈਨ ਕੋਲ ਉਸਦੀ ਮਾਤਾ ਗੁਰਮੀਤ ਕੌਰ ਖੜ੍ਹੀ ਸੀ ਅਤੇ ਕੋਲਡ ਡਰਿੰਕ ਵੈਨ ਚਾਰਜਿੰਗ ‘ਤੇ ਲੱਗੀ ਹੋਈ ਸੀ।

ਕੋਲਡ ਡਰਿੰਕ ਵੈਨ ਦੇ ਕੋਲ ਗੱਡੀ ਦਾ ਮਾਲਕ ਜਾਂ ਕੋਈ ਮੁਲਾਜ਼ਮ ਖੜ੍ਹਾ ਨਹੀਂ ਸੀ। ਉਸ ਦੀ ਮਾਂ ਦਾ ਹੱਥ ਕੋਲਡ ਡਰਿੰਕ ਵੈਨ ਨੂੰ ਛੂਹ ਗਿਆ, ਜਿਸ ਕਾਰਨ ਕੋਲਡ ਡਰਿੰਕ ਵੈਨ ਤੋਂ ਕਰੰਟ ਲੱਗ ਗਿਆ ਅਤੇ ਗੁਰਮੀਤ ਕੌਰ ਦੀ ਮੌਤ ਹੋ ਗਈ। ਉਨ੍ਹਾਂ ਵੈਨ ਮਾਲਕ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...