October 12, 2026, 7:15 pm
----------- Advertisement -----------
HomeNewsBreaking Newsਚੋਣ ਕਮਿਸ਼ਨ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਰਾਹਤ, ਮੀਂਹ ਕਾਰਨ ਖਰਾਬ...

ਚੋਣ ਕਮਿਸ਼ਨ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਰਾਹਤ, ਮੀਂਹ ਕਾਰਨ ਖਰਾਬ ਹੋਈਆਂ ਫਸਲਾਂ ਦਾ ਦਿੱਤਾ ਜਾਵੇਗਾ ਮੁਆਵਜ਼ਾ

Published on

----------- Advertisement -----------

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਡੀਸੀ ਬਠਿੰਡਾ ਅਤੇ ਡੀਸੀ ਸੰਗਰੂਰ ਵੱਲੋਂ ਚੋਣ ਕਮਿਸ਼ਨ ਨੂੰ ਕੁੱਲ ਤਿੰਨ ਪ੍ਰਸਤਾਵ ਭੇਜੇ ਗਏ ਸਨ।

ਜਾਣਕਾਰੀ ਦਿੰਦਿਆਂ ਮਾਲ, ਰਾਹਤ ਤੇ ਮੁੜ ਵਸੇਬਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਦੱਸਿਆ ਕਿ ਸੂਬਾ ਕਾਰਜਕਾਰਨੀ ਕਮੇਟੀ ਨੇ ਆਪਣੀ 38ਵੀਂ ਮੀਟਿੰਗ ਦੌਰਾਨ ਫਸਲਾਂ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਰਾਹਤ ਰਾਸ਼ੀ ਦੇਣ ਲਈ ਡਿਪਟੀ ਕਮਿਸ਼ਨਰ ਬਠਿੰਡਾ ਦੇ ਦੋ ਪ੍ਰਸਤਾਵਾਂ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਇਕ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਹੈ ਦਿੱਤਾ.

ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਸੰਗਰੂਰ ਅਤੇ ਬਠਿੰਡਾ ਦੀਆਂ ਦੋ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜਿਸ ਵਿੱਚ 7,59,22,000/- ਰੁਪਏ ਅਤੇ 9,71,508/- ਰੁਪਏ ਰਾਜ ਆਫ਼ਤ ਰਾਹਤ ਫੰਡ ਵਿੱਚੋਂ ਜਾਰੀ ਕੀਤੇ ਜਾ ਰਹੇ ਹਨ ਅਤੇ ਬਠਿੰਡਾ ਲਈ 2,53,82,000/- ਰੁਪਏ ਅਤੇ 4,98,41,710/- ਰੁਪਏ ਜਾਰੀ ਕੀਤੇ ਜਾ ਰਹੇ ਹਨ।

ਇਸੇ ਤਰ੍ਹਾਂ ਸੰਗਰੂਰ ਲਈ ਐੱਸ.ਡੀ.ਆਰ.ਐੱਫ. ਤੋਂ 51,95,137/- ਰੁਪਏ ਅਤੇ ਸਟੇਟ ਫੰਡ ਤੋਂ 55,67,430/- ਰੁਪਏ ਜਾਰੀ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...