June 15, 2026, 9:30 pm
----------- Advertisement -----------
HomeNewsBreaking Newsਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ; ਮਾਤਾ ਬਲਵਿੰਦਰ...

ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ; ਮਾਤਾ ਬਲਵਿੰਦਰ ਕੌਰ ਨੇ ਕੀਤਾ ਐਲਾਨ

Published on

----------- Advertisement -----------

ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਲੜਨਗੇ। ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਅੰਮ੍ਰਿਤਪਾਲ ਦੇ ਪਰਿਵਾਰਿਕ ਮੈਂਬਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਉਹਨਾਂ ਸਾਫ ਕੀਤਾ ਕਿ ਕਿਸੇ ਵੀ ਪਾਰਟੀ ਦੇ ਨਾਲ ਉਹਨਾਂ ਦਾ ਕੋਈ ਸੰਬੰਧ ਨਹੀਂ, ਉਹ ਸਿਰਫ ਆਜ਼ਾਦ ਚੋਣ ਲੜਨਗੇ
ਦੱਸ ਦਈਏ ਕਿ ਇਸ ਤੋਂ 2 ਦਿਨ ਪਹਿਲਾਂ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਸੀ ਕਿ ਉਹ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਗਏ ਸਨ। ਮੁਲਾਕਾਤ ਦੇ ਦੌਰਾਨ ਉਨ੍ਹਾਂ ਨੇ ਅੰਮ੍ਰਿਤਪਾਲ ਨੂੰ ਬੇਨਤੀ ਕੀਤੀ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...