ਪੰਜਾਬ ‘ਚ ਬਿਜਲੀ ਦੀਆਂ ਦਰਾਂ ਚ ਵਾਧਾ ਕੀਤਾ ਗਿਆ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਇੱਕ ਸਰਕੂਲਰ ਜਾਰੀ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਨਵਾਂ ਟੈਰਿਫ 16.05.2023 ਤੋਂ 31.03.2024 ਤੱਕ ਲਾਗੂ ਰਹੇਗਾ।
----------- Advertisement -----------
ਪੰਜਾਬ ‘ਚ ਬਿਜਲੀ ਹੋਈ ਮਹਿੰਗੀ, ਪੜ੍ਹੋ ਨਵੀਆਂ ਦਰਾਂ
Published on
----------- Advertisement -----------