November 22, 2026, 5:41 pm
----------- Advertisement -----------
HomeNewsBreaking Newsਪੰਜਾਬ 'ਚ ਬਿਜਲੀ ਡਿਫਾਲਟਰਾਂ ਦੀ ਸ਼ਾਮਤ: ਮੁੱਖ ਮੰਤਰੀ ਨੇ 3 ਦਿਨਾਂ 'ਚ...

ਪੰਜਾਬ ‘ਚ ਬਿਜਲੀ ਡਿਫਾਲਟਰਾਂ ਦੀ ਸ਼ਾਮਤ: ਮੁੱਖ ਮੰਤਰੀ ਨੇ 3 ਦਿਨਾਂ ‘ਚ ਸੂਚੀ ਕੀਤੀ ਤਲਬ

Published on

----------- Advertisement -----------

ਚੰਡੀਗੜ੍ਹ, 19 ਅਪ੍ਰੈਲ 2022 – ਪੰਜਾਬ ਵਿੱਚ ਬਿਜਲੀ ਡਿਫਾਲਟਰ ਡਿਫਾਲਟਰਾਂ ਦੀ ਸ਼ਾਮਤ ਆ ਸਕਦੀ ਹੈ। ਸੀਐਮ ਭਗਵੰਤ ਮਾਨ ਨੇ 3 ਦਿਨਾਂ ਦੇ ਅੰਦਰ ਬਿੱਲ ਡਿਫਾਲਟਰਾਂ ਦੀ ਸੂਚੀ ਤਲਬ ਕੀਤੀ ਹੈ। ਇਸ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਕੁਨੈਕਸ਼ਨ ਸ਼ਾਮਲ ਹਨ। ਇਸ ਤੋਂ ਇਲਾਵਾ 300 ਯੂਨਿਟ ਮੁਫਤ ਬਿਜਲੀ ਦੇਣ ਤੋਂ ਬਾਅਦ ਮੀਟਰ ਰੀਡਰਾਂ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ। ਜੇਕਰ ਕਿਤੇ ਗਲਤ ਰੀਡਿੰਗ ਲਈ ਗਈ ਤਾਂ ਮੀਟਰ ਰੀਡਰਾਂ ਨੂੰ ਵੀ ਸਜ਼ਾ ਦਿੱਤੀ ਜਾਵੇਗੀ। ਸਰਕਾਰ ਨੂੰ ਸ਼ੱਕ ਹੈ ਕਿ ਮੀਟਰ ਰੀਡਰ ਕਿਤੇ ਘੱਟ ਰੀਡਿੰਗ ਨਾ ਲੈ ਲੈਣ ਜਾਂ ਮੁਫ਼ਤ ਬਿਜਲੀ ਲਈ ਜ਼ਿਆਦਾ ਲੈ ਕੇ ਕਿਸੇ ਨੂੰ ਪ੍ਰੇਸ਼ਾਨ ਨਾ ਕਰ ਦੇਣ।

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ 1 ਜੁਲਾਈ ਤੋਂ ਪੰਜਾਬ ਦੇ ਹਰ ਘਰ ਨੂੰ 600 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਜੇਕਰ ਕੋਈ 2 ਮਹੀਨਿਆਂ ‘ਚ ਇੰਨੀ ਬਿਜਲੀ ਖਰਚ ਕਰਦਾ ਹੈ ਤਾਂ ਉਸ ਨੂੰ ਕੋਈ ਬਿੱਲ ਨਹੀਂ ਮਿਲੇਗਾ। ਜੇਕਰ ਖਰਚਾ ਇਸ ਤੋਂ ਵੱਧ ਜਾਂਦਾ ਹੈ ਤਾਂ ਜਨਰਲ ਵਰਗ ਨੂੰ ਸਾਰਾ ਬਿੱਲ ਅਦਾ ਕਰਨਾ ਪਵੇਗਾ। ਹਾਲਾਂਕਿ, SC, BC, ਸੁਤੰਤਰਤਾ ਸੈਨਾਨੀਆਂ ਅਤੇ BPL ਪਰਿਵਾਰਾਂ ਨੂੰ ਸਿਰਫ ਉਸ ਯੂਨਿਟ ਲਈ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ, ਜੋ ਕਿ ਮੁਫਤ ਹੈ ਭਾਵ 600 ਤੋਂ ਵੱਧ।

ਸੀਐਮ ਮਾਨ ਨੇ ਪੰਜਾਬ ਵਿੱਚ ਮੁਫ਼ਤ ਬਿਜਲੀ ਸਕੀਮ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਆਪਣੇ ਵਧੀਕ ਮੁੱਖ ਸਕੱਤਰ ਏ.ਵੇਣੁਪ੍ਰਸਾਦ ਨੂੰ ਦਿੱਤੀ ਹੈ। ਜਿਨ੍ਹਾਂ ਕੋਲ ਪਾਵਰਕੌਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ (ਸੀਐਮਡੀ) ਦੀ ਜ਼ਿੰਮੇਵਾਰੀ ਵੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...