October 18, 2026, 6:37 pm
----------- Advertisement -----------
HomeNewsBreaking Newsਪਟਿਆਲੇ 'ਚ ਪੁਲਿਸ ਅਤੇ ਗੈਂ.ਗਸਟਰ ਵਿਚਾਲੇ ਹੋਈ ਮੁਠ. ਭੇੜ, ਗੈਂਗ.ਸਟਰ ਨੂੰ ਲੱਗੀ...

ਪਟਿਆਲੇ ‘ਚ ਪੁਲਿਸ ਅਤੇ ਗੈਂ.ਗਸਟਰ ਵਿਚਾਲੇ ਹੋਈ ਮੁਠ. ਭੇੜ, ਗੈਂਗ.ਸਟਰ ਨੂੰ ਲੱਗੀ ਗੋ.ਲੀ

Published on

----------- Advertisement -----------

ਮੋਹਾਲੀ ਤੋਂ ਬਾਅਦ ਪਟਿਆਲੇ ਵਿੱਚ ਵੀ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਦੀ ਖਬਰ ਸਾਹਮਣੇ ਆਈ ਹੈ। ਗੈਂਗਸਟਰ ਮਲਕੀਤ ਸਿੰਘ ਚਿੱਟਾ ਨੂੰ ਕਰਾਸ ਫਾਇਰਿੰਗ ਦੌਰਾਨ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਮੁਕਾਬਲਾ ਪਟਿਆਲਾ ਦੇ ਸੀ.ਆਈ.ਏ ਸਟਾਫ਼ ਵੱਲੋਂ ਕੀਤਾ ਗਿਆ। ਮਲਕੀਤ ਸਿੰਘ ਕਤਲ ਅਤੇ ਇਰਾਦਾ ਕਤਲ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ। 

ਸ਼ੁਰੂਆਤੀ ਜਾਂਚ ਮੁਤਾਬਕ ਉਹ ਇਕੱਲਾ ਹੀ ਸਫਰ ਕਰ ਰਿਹਾ ਸੀ। ਫਿਰ ਪੁਲਿਸ ਨੇ ਪਿੱਛਾ ਕੀਤਾ। ਜਦੋਂ ਪੁਲਿਸ ਨੇ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਗੋਲੀਬਾਰੀ ਵਿੱਚ ਉਸਨੂੰ ਗੋਲੀ ਮਾਰ ਦਿੱਤੀ।

 ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ 6 ਕਾਰਤੂਸ ਵੀ ਬਰਾਮਦ ਹੋਏ ਹਨ। 21 ਸਾਲਾ ਮਲਕੀਤ ਕਤਲ ਦੇ 6 ਮਾਮਲਿਆਂ ਵਿੱਚ ਲੋੜੀਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...